ਸ੍ਰੀ ਦਰਬਾਰ ਸਾਹਿਬ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ Sgpc ਦਾ ਵੱਡਾ ਉਪਰਾਲਾ

  |   Amritsarnews

ਅੰਮ੍ਰਿਤਸਰ (ਸੁਮਿਤ ਖੰਨਾ) : ਪ੍ਰਦੂਸ਼ਣ ਅੱਜ ਪੂਰੀ ਦੁਨੀਆ ਦੀ ਸਮੱਸਿਆ ਬਣਿਆ ਹੋਇਆ ਹੈ। ਸ੍ਰੀ ਹਰਿਮੰਦਰ ਸਾਹਿਬ ਵੀ ਪ੍ਰਦੂਸ਼ਣ ਤੋਂ ਅਛੂਤਾ ਨਹੀਂ ਰਿਹਾ ਪਰ ਹੁਣ ਹਰਿਮੰਦਰ ਸਾਹਿਬ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਐੱਸ.ਜੀ.ਪੀ.ਸੀ. ਵਲੋਂ ਇਕ ਹੋਰ ਵੱਡਾ ਉਪਰਾਲਾ ਕੀਤਾ ਗਿਆ ਹੈ। ਐੱਸ.ਜੀ.ਪੀ.ਸੀ. ਵਲੋਂ ਸ੍ਰੀ ਹਰਿਮੰਦਰ ਸਾਹਿਬ ਲਈ ਵੱਖਰੇ 66 ਕੇਵੀ ਸਬ-ਸਟੇਸ਼ਨ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਦਰਅਸਲ, ਹਰਮਿੰਦਰ ਸਾਹਿਬ 'ਚ ਹਰ ਵੇਲੇ ਬਿਜਲੀ ਸਪਲਾਈ ਲਈ ਲੋੜ ਪੈਣ 'ਤੇ ਜਨਰੇਟਰਾਂ ਦੀ ਵਰਤੋਂ ਹੁੰਦੀ ਸੀ, ਜਿਸ ਨਾਲ ਪ੍ਰਦੂਸ਼ਣ ਪੈਦਾ ਹੁੰਦਾ ਸੀ ਪਰ ਹੁਣ ਇਸ ਸਮੱਸਿਆ ਨੂੰ ਖਤਮ ਕਰਦਿਆਂ ਸ਼੍ਰੋਮਣੀ ਕਮੇਟੀ ਵਲੋਂ 14 ਕਰੋੜ ਦੀ ਲਾਗਤ ਨਾਲ ਸਬ ਸਟੇਸ਼ਨ ਸ਼ੁਰੂ ਕੀਤਾ ਗਿਆ ਹੈ, ਜਿਸ ਨਾਲ 24 ਘੰਟੇ ਬਿਜਲੀ ਸਪਲਾਈ ਵੀ ਮਿਲੇਗੀ ਤੇ ਜਨਰੇਟਰਾਂ ਨਾਲ ਹੋਣ ਵਾਲੇ ਪ੍ਰਦੂਸ਼ਣ ਤੋਂ ਨਿਜ਼ਾਤ ਵੀ ਮਿਲੇਗੀ।...

ਫੋਟੋ - http://v.duta.us/aInMfAAA

ਇਥੇ ਪਡ੍ਹੋ ਪੁਰੀ ਖਬਰ - - http://v.duta.us/QofDegAA

📲 Get Amritsar News on Whatsapp 💬