[chandigarh] - ਕਾਂਗਰਸ ਨੇ ਵੀ ਖਿੱਚੀ ਐੱਸ. ਜੀ. ਪੀ. ਸੀ. ਚੋਣਾਂ ਦੀ ਤਿਆਰੀ!

  |   Chandigarhnews

ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਪ੍ਰਣਾਲੀ 'ਤੇ ਸਵਾਲ ਚੁੱਕਦੇ ਹੋਏ ਸੱਤਾਧਾਰੀ ਕਾਂਗਰਸ ਨੇ ਵੀਰਵਾਰ ਨੂੰ ਐੱਸ. ਜੀ. ਪੀ. ਸੀ. ਚੋਣਾਂ ਵਿਚ ਸ਼ਮੂਲੀਅਤ ਕਰਨ ਦੀ ਗੱਲ ਆਖੀ ਹੈ। ਹਲਕਾ ਪੱਟੀ ਤੋਂ ਕਾਂਗਰਸ ਦੇ ਵਿਧਾਇਕ ਹਰਮਿੰਦਰ ਸਿੰਘ ਨੇ ਗਿੱਲ ਐੱਸ. ਜੀ. ਪੀ. ਸੀ. ਚੋਣਾਂ ਵਿਚ ਦਿਲਚਸਪੀ ਜ਼ਾਹਰ ਕਰਦੇ ਹੋਏ ਕਿਹਾ ਕਿ ਮੌਜੂਦਾ ਸਮੇਂ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਰਾਜਨੀਤੀ ਨਾਲ ਜੁੜੇ ਰਹੇ ਹਨ ਅਤੇ ਵਿਧਾਇਕ ਵੀ ਰਹਿ ਚੁੱਕੇ ਹਨ। ਜਦਕਿ ਸੁੱਚਾ ਸਿੰਘ ਲੰਗਾਹ ਅਤੇ ਦਿਆਲ ਸਿੰਘ ਕੋਲਿਆਂਵਾਲੀ ਵਰਗੇ ਲੀਡਰ ਵੀ ਸ਼੍ਰੋਮਣੀ ਕਮੇਟੀ ਦਾ ਹਿੱਸਾ ਰਹਿ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਸਮੇਤ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਦੇ ਗੁਰਦੁਆਰਿਆਂ ਦੀ ਕਮੇਟੀ ਲਈ ਵੀ ਚੋਣਾਂ ਜਲਦ ਕਰਵਾਉਣ ਦੀ ਮੰਗ ਕੀਤੀ ਹੈ।...

ਫੋਟੋ - http://v.duta.us/_G4XeQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/P0RV5QAA

📲 Get Chandigarh News on Whatsapp 💬