[chandigarh] - ਜਲ ਪ੍ਰਦੂਸ਼ਣ ਰੋਕਣ ਲਈ ਕਾਰਜ ਯੋਜਨਾ ਦਾ ਐਲਾਨ

  |   Chandigarhnews

ਚੰਡੀਗੜ੍ਹ : ਸੂਬੇ 'ਚ ਦਰਿਆਈ ਪਾਣੀ ਗੰਧਲਾ ਹੋਣ ਦੇ ਮੁੱਦੇ 'ਤੇ ਚਿੰਤਾ ਪ੍ਰਗਟਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਆਸ ਤੇ ਸਤਲੁਜ ਦਰਿਆਵਾ 'ਚ ਜਲ ਪ੍ਰਦੂਸ਼ਣ ਰੋਕਣ ਤੋਂ ਇਲਾਵਾ ਸੂਬੇ ਦੇ ਦਰਿਆਵਾਂ 'ਚ ਪਾਣੀ ਦੇ ਮਿਆਰ ਨੂੰ ਬਹਾਲ ਕਰਨ ਲਈ ਵਿਆਪਕ ਕਾਰਜ ਯੋਜਨਾ ਦਾ ਐਲਾਨ ਕੀਤਾ ਹੈ।

ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਧਿਆਨ ਦਿਵਾਊ ਮਤੇ ਦੇ ਜਵਾਬ 'ਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਹ ਮੁੱਦਾ ਕੇਂਦਰ ਕੋਲ ਉਠਾਏਗੀ। ਉਨ੍ਹਾਂ ਕਿਹਾ ਕਿ ਮੁੱਖ ਸਕੱਤਰ ਦੀ ਅਗਵਾਈ 'ਚ ਪਹਿਲਾਂ ਹੀ ਇਕ ਕਮੇਟੀ ਬਣਾਈ ਹੋਈ ਹੈ। ਇਹ ਕਮੇਟੀ ਦਰਿਆਵਾਂ ਦੇ ਪਾਣੀ ਦੇ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਦਾ ਕੰਮ ਕਰੇਗੀ। ਉਨ੍ਹਾਂ ਸਦਨ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਪ੍ਰਭਾਵੀ ਤਰੀਕੇ ਨਾਲ ਦਰਿਆਈ ਪ੍ਰਦੂਸ਼ਣ ਰੋਕਣ ਦੀ ਕੋਸ਼ਿਸ਼ ਕਰੇਗੀ।...

ਫੋਟੋ - http://v.duta.us/gahZ5wAA

ਇਥੇ ਪਡ੍ਹੋ ਪੁਰੀ ਖਬਰ — - http://v.duta.us/C4QX2wAA

📲 Get Chandigarh News on Whatsapp 💬