[chandigarh] - ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਮਾਮਲਾ ਹਾਈਕੋਰਟ ਦੇ ਵਿਚਾਰ ਅਧੀਨ : ਸਿੱਖਿਆ ਮੰਤਰੀ

  |   Chandigarhnews

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਪੰਜਾਬ ਵਿਧਾਨ ਸਭਾ ਵਿਚ ਇਕ ਸਵਾਲ ਦੇ ਜਵਾਬ ਵਿਚ ਦੱਸਿਆ ਹੈ ਕਿ ਸਾਲ 2016 ਵਿਚ ਪਿਛਲੀ ਸਰਕਾਰ ਨੇ 27,000 ਕੱਚੇ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਅਤੇ ਆਊਟ ਸੌਰਸ 'ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਸਿੱਧੇ ਤੌਰ 'ਤੇ ਕੰਟਰੈਕਟ 'ਤੇ ਲੈਣ ਲਈ ਪੰਜਾਬ ਸਰਕਾਰ ਵਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਇਸ ਲਈ ਠੀਕ ਨਹੀਂ ਕਿ ਸਾਲ 2016 ਵਿਚ ਸਰਕਾਰ ਨੇ ਜੋ ਐਕਟ ਬਣਾਇਆ ਸੀ ਪਰ ਚੋਣ ਜ਼ਾਬਤੇ ਦੇ ਕਾਰਨ ਲਾਗੂ ਨਹੀਂ ਹੋ ਸਕਿਆ ਬਲਕਿ ਕੱਚੇ ਮੁਲਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਸਬੰਧੀ ਅਤੇ ਆਊਟ ਸੌਰਸ 'ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਸਿੱਧੇ ਤੌਰ 'ਤੇ ਕੰਟਰੈਕਟ 'ਤੇ ਲੈਣ ਸਬੰਧੀ 24-12-2016 ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਸੀ।...

ਫੋਟੋ - http://v.duta.us/txqAEwAA

ਇਥੇ ਪਡ੍ਹੋ ਪੁਰੀ ਖਬਰ — - http://v.duta.us/iF8BWQAA

📲 Get Chandigarh News on Whatsapp 💬