[chandigarh] - ਪੁਲਵਾਮਾ ਹਮਲੇ 'ਤੇ ਨਵਜੋਤ ਸਿੱਧੂ ਦਾ ਗੋਲ-ਮੋਲ ਜਵਾਬ

  |   Chandigarhnews

ਚੰਡੀਗੜ੍ਹ : ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਜਿੱਥੇ ਦੇਸ਼ ਭਰ ਵਿਚ ਪਾਕਿਸਤਾਨ ਖਿਲਾਫ ਰੋਹ ਦੇਖਣ ਨੂੰ ਮਿਲ ਰਿਹਾ ਹੈ, ਅੱਤਵਾਦੀਆਂ ਅਤੇ ਪਾਕਿਸਤਾਨ ਖਿਲਾਫ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ, ਉਥੇ ਹੀ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਇਸ ਦੁੱਖਦਾਈ ਘਟਨਾ 'ਤੇ ਗੋਲ-ਮੋਲ ਜਵਾਬ ਦਿੱਤਾ ਹੈ। ਇਕ ਪਾਸੇ ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਾਕਿਸਤਾਨ ਦੇ ਫੌਜ ਮੁਖੀ ਜਨਰਲ ਬਾਜਵਾ ਨੂੰ ਸਿੱਧੀ ਵੰਗਾਰ ਦਿੱਤੀ ਗਈ ਹੈ, ਉਥੇ ਹੀ ਨਵਜੋਤ ਸਿੱਧੂ ਪਾਕਿਸਤਾਨ ਖਿਲਾਫ ਕੁੱਝ ਵੀ ਬੋਲਣ ਤੋਂ ਬਚਦੇ ਨਜ਼ਰ ਆਏ। ਚੰਡੀਗੜ੍ਹ 'ਚ ਜਦੋਂ ਪੱਤਰਕਾਰਾਂ ਵਲੋਂ ਪੁਲਵਾਮਾ ਹਮਲੇ 'ਤੇ ਸਿੱਧੂ ਤੋਂ ਸਵਾਲ ਕੀਤਾ ਗਿਆ ਤਾਂ ਸਿੱਧੂ ਨੇ ਇਸ ਹਮਲੇ ਦੀ ਨਿੰਦਾ ਜ਼ਰੂਰ ਕੀਤੀ, ਨਾਲ ਹੀ ਸਿੱਧੂ ਨੇ ਇਹ ਵੀ ਕਿਹਾ ਕਿ ਅੱਤਵਾਦ ਦਾ ਨਾ ਤਾਂ ਕੋਈ ਮੁਲਕ ਹੁੰਦਾ ਹੈ ਅਤੇ ਨਾ ਹੀ ਕੋਈ ਧਰਮ। ਸਿੱਧੂ ਨੇ ਕਿਹਾ ਕਿ ਜਾਨ ਲੈਣਾ ਕਿਸੇ ਮਸਲੇ ਦਾ ਹੱਲ ਨਹੀਂ ਹੈ।...

ਫੋਟੋ - http://v.duta.us/E1PnfwAA

ਇਥੇ ਪਡ੍ਹੋ ਪੁਰੀ ਖਬਰ — - http://v.duta.us/agsXvwAA

📲 Get Chandigarh News on Whatsapp 💬