[jalandhar] - ਕੈਪਟਨ ਵਲੋਂ ਸਮਾਰਟ ਵਿਲੇਜ ਮੁਹਿੰਮ ਲਈ 383 ਕਰੋੜ ਜਾਰੀ ਕਰਨ ਦੇ ਹੁਕਮ

  |   Jalandharnews

ਜਲੰਧਰ/ਚੰਡੀਗੜ੍ਹ (ਧਵਨ, ਅਸ਼ਵਨੀ) - ਪੰਜਾਬ ਸਰਕਾਰ ਦੀ ਸਮਾਰਟ ਵਿਲੇਜ ਕੰਪੇਨ (ਐੱਸ.ਵੀ.ਸੀ.) ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਕੀਮ ਵਾਸਤੇ ਤੁਰੰਤ 383 ਕਰੋੜ ਰੁਪਏ ਜਾਰੀ ਕਰਨ ਲਈ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ। ਦੱਸ ਦੇਈਏ ਕਿ ਦਿਹਾਤੀ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਬੇਨਤੀ ਕਰਨ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਸਿੰਘ ਨੇ ਸੂਬੇ ਭਰ ਦੇ ਸਾਰੇ 22 ਜ਼ਿਲਿਆਂ 'ਚ ਇਸ ਸਕੀਮ ਨੂੰ ਸਮੇਂ ਸਿਰ ਲਾਗੂ ਕਰਨ ਵਾਸਤੇ ਵਿਭਾਗ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਉਨ੍ਹਾਂ ਅਨੁਸਾਰ ਇਨ੍ਹਾਂ ਨਿਰਦੇਸ਼ਾਂ 'ਤੇ ਦਿਹਾਤੀ ਇਲਾਕਿਆਂ 'ਚ ਬੁਨਿਆਦੀ ਢਾਂਚੇ ਦਾ ਵਿਕਾਸ ਹੋ ਸਕੇ ਅਤੇ ਇਨ੍ਹਾਂ ਦਾ ਪੱਧਰ ਉੱਚਾ ਚੁੱਕਿਆ ਜਾ ਸਕੇ।

ਫੋਟੋ - http://v.duta.us/XfJTsQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/yuuPyQAA

📲 Get Jalandhar News on Whatsapp 💬