[jalandhar] - ਪੁਲਵਾਮਾ ਹਮਲਾ : ਜਲੰਧਰ 'ਚ ਭਾਜਪਾ ਵਲੋਂ ਪਾਕਿ ਖਿਲਾਫ ਪ੍ਰਦਰਸ਼ਨ

  |   Jalandharnews

ਜਲੰਧਰ (ਸੋਨੂੰ)—ਭਾਰਤੀ ਜਨਤਾ ਪਾਰਟੀ ਵਲੋਂ ਪੁਲਵਾਮਾ ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਵਲੋਂ ਕੀਤੇ ਗਏ ਆਤਮਘਾਤੀ ਹਮਲੇ ਦੇ ਵਿਰੋਧ 'ਚ ਅੱਤਵਾਦ ਅਤੇ ਅੱਤਵਾਦੀਆਂ ਨੂੰ ਪਨਾਹ ਦੇਣ ਵਾਲੇ ਪਾਕਿਸਤਾਨ ਦਾ ਪੁਤਲਾ ਸਾੜ ਕੇ ਰੋਸ ਜ਼ਾਹਿਰ ਕਰਕੇ ਕਾਲਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਤਰ੍ਹਾਂ ਪੰਜਾਬ ਦੇ ਜਲੰਧਰ 'ਚ ਵੀ ਭਾਜਪਾ ਦੇ ਕਾਰਜਕਰਤਾ ਵਲੋਂ ਇੱਥੇ ਦੇ ਵਰਕਸ਼ਾਪ ਚੌਕ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਅੱਤਵਾਦ ਅਤੇ ਪਾਕਿਸਤਾਨ ਦਾ ਪੁਤਲਾ ਫੂਕਿਆ ਗਿਆ। ਪ੍ਰਦਰਸ਼ਨ 'ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਅਤੇ ਸੂਬੇ ਦੇ ਮਹਾ ਸਕੱਤਰ ਰਾਕੇਸ਼ ਰਾਠੌਰ ਨੇ ਕਿਹਾ ਕਿ ਅੱਜ ਦਾ ਪ੍ਰਦਰਸ਼ਨ ਸਾਰੇ ਦੇਸ਼ 'ਚ ਇਸ ਲਈ ਕੀਤਾ ਜਾ ਰਿਹਾ ਹੈ ਤਾਂਕਿ ਉਨ੍ਹਾਂ ਦਾ ਸੰਦੇਸ਼ ਦੇਸ਼ ਦੇ ਪ੍ਰਧਾਨ ਮੰਤਰੀ ਦੇ ਕੋਲ ਜਾਵੇ ਕਿ ਪਾਕਿਸਤਾਨ ਨੂੰ ਉਸ ਦੇ ਕੀਤੇ ਦਾ ਸਬਕ ਸਿਖਾਇਆ ਜਾਵੇ ਅਤੇ ਇਸ ਮਾਮਲੇ 'ਚ ਸਾਰੇ ਦੇਸ਼ ਵਾਸੀ ਉਨ੍ਹਾਂ ਦੇ ਨਾਲ ਹਨ।...

ਫੋਟੋ - http://v.duta.us/NdjWqwAA

ਇਥੇ ਪਡ੍ਹੋ ਪੁਰੀ ਖਬਰ — - http://v.duta.us/TG318gAA

📲 Get Jalandhar News on Whatsapp 💬