[sangrur-barnala] - ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੰਗਰੂਰ 'ਚ ਭਖਣ ਲੱਗੇ ਸਿਆਸੀ ਅਖਾੜੇ

  |   Sangrur-Barnalanews

ਭਵਾਨੀਗੜ੍ਹ(ਕਾਂਸਲ)— ਲੋਕ ਸਭਾ ਚੋਣਾਂ ਦਾ ਸਮਾਂ ਨੇੜੇ ਆਉਂਦਿਆਂ ਹੀ ਵੱਖ-ਵੱਖ ਪਾਰਟੀਆਂ ਨੇ ਹੱਥ-ਪੈਰ ਮਾਰਨੇ ਸ਼ੁਰੂ ਕਰ ਦਿੱਤੇ ਹਨ ਅਤੇ ਚੋਣਾਂ ਨੂੰ ਲੈ ਕੇ ਪ੍ਰਚਾਰ ਮੁਹਿੰਮ ਨੂੰ ਵੀ ਤੇਜ਼ ਕਰ ਦਿੱਤਾ ਹੈ। ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਵੱਲੋਂ ਸੰਗਰੂਰ ਹਲਕੇ ਤੋਂ ਲੋਕ ਸਭਾ ਚੋਣਾਂ ਲੜਨ ਲਈ ਪੇਸ਼ ਕੀਤੀ ਗਈ ਦਾਅਵੇਦਾਰੀ ਤੋਂ ਬਾਅਦ ਬਾਕੀ ਆਗੂਆਂ ਨੇ ਵੀ ਹਲਕੇ ਵਿਚ ਆਪਣੀਆਂ ਗਤੀਵਿੱਧੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਤਹਿਤ ਲੋਕ ਸਭਾ ਹਲਕਾ ਸੰਗਰੂਰ ਤੋਂ ਆਪਣੀ ਦਾਅਵੇਦਾਰੀ ਜਤਾਉਣ ਵਾਲੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਮੰਨੇ ਜਾਂਦੇ ਬਰਨਾਲਾ ਦੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਵੱਲੋਂ ਸੰਗਰੂਰ ਇਲਾਕੇ ਦੇ ਪਿੰਡਾਂ ਵਿਚ ਵਰਕਰਾਂ ਨਾਲ ਮੀਟਿੰਗਾਂ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਕੇਵਲ ਸਿੰਘ ਢਿੱਲੋਂ ਨੇ ਅੱਜ ਬਲਾਕ ਭਵਾਨੀਗੜ੍ਹ ਦੇ ਪਿੰਡ ਰੇਤਗੜ੍ਹ ਵਿਖੇ ਵਰਕਰਾਂ ਨਾਲ ਮੀਟਿੰਗ ਕਰਕੇ ਵਰਕਰਾਂ ਨੂੰ ਕਮਰ ਕੱਸਣ ਲਈ ਕਿਹਾ।...

ਫੋਟੋ - http://v.duta.us/yH4EdwAA

ਇਥੇ ਪਡ੍ਹੋ ਪੁਰੀ ਖਬਰ — - http://v.duta.us/kBljhgAA

📲 Get Sangrur-barnala News on Whatsapp 💬