[chandigarh] - ਪੰਜਾਬ ਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਮੇਰੀ ਤਰਜ਼ੀਹ : ਦਿਨਕਰ ਗੁਪਤਾ

  |   Chandigarhnews

ਚੰਡੀਗੜ੍ਹ : ਸੂਬਾ ਪੁਲਸ ਦੇ ਮੁਖੀ ਵਜੋਂ ਅਹੁਦਾ ਸੰਭਾਲਦਿਆਂ ਦਿਨਕਰ ਗੁਪਤਾ ਨੇ ਕਿਹਾ ਕਿ ਪੰਜਾਬ ਦੇ ਨਾਗਰਿਕਾਂ ਨੂੰ ਜ਼ਿੰਮੇਵਾਰ, ਜਵਾਬਦੇਹ ਅਤੇ ਸੁਰੱਖਿਅਤ ਵਾਤਾਵਰਨ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਸਭ ਤੋਂ ਵੱਡੀ ਤਰਜ਼ੀਹ ਹੋਵੇਗੀ ਅਤੇ ਖਾਸ ਤੌਰ 'ਤੇ ਸਰਹੱਦੀ ਰਾਜ ਹੁੰਦਿਆਂ ਪੰਜਾਬ ਵਿੱਚ ਦਹਿਸ਼ਤ ਵਿਰੋਧੀ ਕਾਰਵਾਈਆਂ ਉਪਰ ਠੱਲ•ਪਾਉਣ 'ਤੇ ਵੀ ਉਹ ਵੱਧ ਧਿਆਨ ਕੇਂਦਰਿਤ ਕਰਨਗੇ। ਸੁਰੇਸ਼ ਅਰੋੜਾ ਦੀ ਥਾਂ ਡੀ. ਜੀ. ਪੀ. ਪੰਜਾਬ ਦਾ ਅਹੁਦਾ ਸੰਭਾਲਣ ਤੋਂ ਬਾਅਦ ਇੱਥੇ ਪੰਜਾਬ ਪੁਲਸ ਹੈਡਕੁਆਰਟਰ ਵਿਖੇ ਦਿਨਕਰ ਗੁਪਤਾ ਨੇ ਕਿਹਾ ਕਿ ਉਹ ਡੀ.ਜੀ.ਪੀ. ਅਰੋੜਾ ਵਲੋਂ ਕੀਤੇ ਗਏ ਕੰਮਾਂ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲਈ ਦੂਰ-ਦ੍ਰਿਸ਼ਤਾ ਨੂੰ ਅੱਗੇ ਲਿਜਾਣ ਦੀ ਕੋਸ਼ਿਸ ਕਰਨਗੇ, ਜਿਸ ਵਿੱਚ ਨਸ਼ਿਆਂ ਦੀ ਰੋਕਥਾਮ ਅਤੇ ਰਾਜ ਨੂੰ ਗੈਂਗਸਟਰਾਂ ਤੋਂ ਮੁਕਤ ਕਰਨਾ ਸ਼ਾਮਲ ਹੈ।...

ਫੋਟੋ - http://v.duta.us/G6ou_gAA

ਇਥੇ ਪਡ੍ਹੋ ਪੁਰੀ ਖਬਰ — - http://v.duta.us/11ln8gAA

📲 Get Chandigarh News on Whatsapp 💬