[faridkot-muktsar] - 'ਸ਼ਬਦ ਗੁਰੂ ਯਾਤਰਾ' ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

  |   Faridkot-Muktsarnews

ਸ੍ਰੀ ਮੁਕਤਸਰ ਸਾਹਿਬ (ਪਵਨ, ਖੁਰਾਣਾ, ਦਰਦੀ, ਤਰਸੇਮ ਢੁੱਡੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ ਕੀਤੀ 'ਸ਼ਬਦ ਗੁਰੂ ਯਾਤਰਾ' ਅੱਜ ਗੁਰਦੁਆਰਾ ਸਾਹਿਬ ਭਾਈ ਕੇਰਾ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਮੁਕਤਸਰ ਸਾਹਿਬ ਲਈ ਰਵਾਨਾ ਹੋ ਗਈ ਹੈ। ਇਸ ਮੌਕੇ ਗ੍ਰੰਥੀ ਭਾਈ ਬਲਵੰਤ ਸਿੰਘ ਨੇ ਆਰੰਭਤਾ ਦੀ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਭਾਈ ਦਵਿੰਦਰ ਸਿੰਘ ਨੇ ਕਰਵਾਇਆ। ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਰਮਿੰਦਰ ਸਿੰਘ ਕੋਲਿਆਂਵਾਲੀ ਨੇ ਪਾਲਕੀ ਸਾਹਿਬ 'ਚ ਸੁਸ਼ੋਭਿਤ ਕੀਤਾ। ਸੰਗਤ ਵਲੋਂ ਫੁੱਲਾਂ ਦੀ ਵਰਖਾ ਕੀਤੀ ਗਈ।...

ਫੋਟੋ - http://v.duta.us/10wsAgAA

ਇਥੇ ਪਡ੍ਹੋ ਪੁਰੀ ਖਬਰ — - http://v.duta.us/S8l_UAAA

📲 Get Faridkot-Muktsar News on Whatsapp 💬