[tarntaran] - ਮਹਾਂਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਵ. ਪ੍ਰਤਾਪ ਸਿੰਘ ਕੈਰੋਂ ਦੀ ਬਰਸੀ ਅੱਜ

  |   Tarntarannews

ਤਰਨਤਾਰਨ (ਸੌਰਭ)-ਮਰਹੂਮ ਨੇਤਾ ਸਵ. ਪ੍ਰਤਾਪ ਸਿੰਘ ਕੈਰੋਂ ਸਾਬਕਾ ਮੁੱਖ ਮੰਤਰੀ ਪੰਜਾਬ ਦੀ ਪਿੰਡ ਕੈਰੋਂ ਵਿਖੇ 54ਵੀਂ ਬਰਸੀ ਮਨਾਈ ਜਾ ਰਹੀ ਹੈ। ਇਸ ਮੌਕੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਸਾਬਕਾ ਕੈਬਿਨੇਟ ਮੰਤਰੀ ਪੰਜਾਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਮਹਾਂਪੰਜਾਬ ਦੇ ਮੁੱਖ ਮੰਤਰੀ ਰਹੇ ਸਵ. ਪ੍ਰਤਾਪ ਸਿੰਘ ਕੈਰੋਂ ਵਿਖੇ ਬਰਸੀ ਮਨਾਈ ਜਾ ਰਹੀ ਹੈ। ਜਿਸ ’ਚ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਅਤੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਵ. ਪ੍ਰਤਾਪ ਸਿੰਘ ਕੈਰੋਂ ਨੇ ਹਮੇਸ਼ਾ ਪੰਜਾਬ ਦੇ ਵਿਕਸਾ ਤੇ ਤਰੱਕੀ ਦੀ ਸੋਚ ਰਹੀ ਹੈ। ਉਨ੍ਹਾਂ ਦੱਸਿਆ ਕਿ ਬਰਸੀ ਮੌਕੇ ਸਮੂਹ ਪੱਟੀ ਹਲਕੇ ਤੋਂ ਇਲਾਵਾ ਪੂਰੇ ਪੰਜਾਬ ਤੋਂ ਆਗੂ ਪਹੁੰਚ ਰਹੇ ਹਨ।

ਫੋਟੋ - http://v.duta.us/Pi3rxAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/oAjFqQAA

📲 Get Tarntaran News on Whatsapp 💬