[chandigarh] - ਕੈਪਟਨ ਨੇ ਚੋਣਾਂ 'ਚ ਰੱਖਿਆ ਮੁਲਾਜ਼ਮਾਂ ਦੀਆਂ ਤਸਵੀਰਾਂ 'ਤੇ ਰੋਕ ਦੇ ਫੈਸਲੇ ਨੂੰ ਦੱਸਿਆ ਠੀਕ

  |   Chandigarhnews

ਜਲੰਧਰ/ਚੰਡੀਗੜ੍ਹ(ਧਵਨ,ਅਸ਼ਵਨੀ)— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਚੋਣ ਕਮਿਸ਼ਨ ਵਲੋਂ ਲੋਕ ਸਭਾ ਦੀਆਂ ਚੋਣਾਂ ਦੌਰਾਨ ਰੱਖਿਆ ਮੁਲਾਜ਼ਮਾਂ ਦੀਆਂ ਤਸਵੀਰਾਂ ਦੀ ਵਰਤੋਂ ਨੂੰ ਲੈ ਕੇ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦਾ ਐਤਵਾਰ ਸਵਾਗਤ ਕਰਦੇ ਹੋਏ ਕਿਹਾ ਕਿ ਸਿਆਸੀ ਲਾਭ ਲਈ ਹਥਿਆਰਬੰਦ ਫੋਰਸਾਂ ਦਾ ਸਿਆਸੀਕਰਨ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਕੁਝ ਪਾਰਟੀਆਂ ਰੱਖਿਆ ਮੁਲਾਜ਼ਮਾਂ ਦੀਆਂ ਤਸਵੀਰਾਂ ਦੀ ਵਰਤੋਂ ਚੋਣ ਮੰਤਵ ਨਾਲ ਕਰ ਰਹੀਆਂ ਹਨ। ਇਹ ਗੱਲ ਠੀਕ ਨਹੀਂ ਹੈ। ਚੋਣ ਕਮਿਸ਼ਨ ਨੇ ਸਭ ਕੌਮੀ ਅਤੇ ਖੇਤਰੀ ਪਾਰਟੀ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਕੇ ਕਿਹਾ ਸੀ ਕਿ ਉਹ ਆਪਣੇ ਚੋਣ ਪ੍ਰੋਗਰਾਮ ਦੇ ਪ੍ਰਚਾਰ ਲਈ ਰੱਖਿਆ ਮੁਲਾਜ਼ਮਾਂ ਦੀਆਂ ਤਸਵੀਰਾਂ ਦੀ ਵਰਤੋਂ ਨਾ ਕਰਨ।...

ਫੋਟੋ - http://v.duta.us/K6jx1QAA

ਇਥੇ ਪਡ੍ਹੋ ਪੁਰੀ ਖਬਰ — - http://v.duta.us/rIFKAQAA

📲 Get Chandigarh News on Whatsapp 💬