😱ਪਟਿਆਲਾ ਜੇਲ੍ਹ 'ਚ ਉਮਰਾਨੰਗਲ ਨੂੰ ਮਿਲਦੀਆਂ ⛓ਵੀਆਈਪੀ ਸੂਹਲਤਾਂ, ਰੰਧਾਵਾ ਨੇ ਕੱਢੇ 'ਵਾਰੰਟ'🤛

  |   Punjabnews

ਅਕਤੂਬਰ 2015 ਨੂੰ ਕੋਟਕਪੂਰਾ 'ਚ ਵਾਪਰੇ ਗੋਲ਼ੀਕਾਂਡ ਮਾਮਲੇ 'ਚ ਗ੍ਰਿਫ਼ਤਾਰ ਤੇ ਮੁਅੱਤਲ ਕੀਤੇ ਗਏ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਪਟਿਆਲਾ ਜੇਲ੍ਹ 'ਚ ਮਿਲਦੀਆਂ ਖ਼ਾਸ ਸੁਵਿਧਾਵਾਂ ਕਰਕੇ ਜੇਲ੍ਹ ਸੁਪਰਡੈਂਟ 'ਤੇ ਗਾਜ ਡਿੱਗ ਪਈ ਹੈ। ਇਸ ਦੇ ਨਾਲ ਹੀ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਉਮਰਾਨੰਗਲ ਤੇ ਚਰਨਜੀਤ ਸ਼ਰਮਾ ਨੂੰ ਹੋਰਨਾਂ ਜੇਲ੍ਹਾਂ 'ਚ ਤਬਦੀਲ ਕਰਨ ਬਾਰੇ ਸੋਚ ਰਹੇ ਹਨ।

ਸੂਤਰਾਂ ਮੁਤਾਬਕ ਉਮਰਾਨੰਗਲ ਨੂੰ ਸੰਗਰੂਰ ਤੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ ਰੋਪੜ ਜੇਲ੍ਹ ਭੇਜੇ ਜਾਣ ਦੀਆਂ ਤਿਆਰੀਆਂ ਹੋ ਰਹੀਆਂ ਹਨ। ਜੇਲ੍ਹ ਮੰਤਰੀ ਨੇ ਪਟਿਆਲਾ ਜੇਲ੍ਹ ਦੇ ਸੁਪਰਡੈਂਟ ਜਸਪਾਲ ਸਿੰਘ ਨੂੰ ਮੁਅੱਤਲ ਵੀ ਕਰ ਦਿੱਤਾ ਹੈ।

ਇਥੇ ਪਡ੍ਹੋ ਪੁਰੀ ਖਬਰ - http://v.duta.us/H5vA1QAA

📲 Get Punjab News on Whatsapp 💬