ਬਹਿਬਲਕਲਾਂ🗣ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਡੇਰਾ ਮੁਖੀ 👳 ਰਾਮ ਰਹੀਮ ਤੋਂ ਕੀਤੀ ਜਾਵੇਗੀ ਪੁੱਛਗਿੱਛ , ਐਸਆਈਟੀ 🕵ਪਹੁੰਚੀ ਸੁਨਾਰੀਆ ਜੇਲ੍ਹ

  |   Punjabnews

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਅੱਜ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਤੋਂ ਪੁੱਛਗਿੱਛ ਕੀਤੀ ਜਾਵੇਗੀ।ਜਿਸ ਦੇ ਲਈ ਵਿਸ਼ੇਸ਼ ਜਾਂਚ ਟੀਮ (ਸਿੱਟ) ਅੱਜ ਰੋਹਤਕ ਦੀ ਸੁਨਾਰੀਆ ਜੇਲ ਵਿੱਚ ਪਹੁੰਚ ਗਈ ਹੈ।

ਇਸ ਦੌਰਾਨ ਐੱਸਆਈਟੀ ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਅਤੇ ਐੱਸ.ਪੀ ਵਿਭੌਰ (DSP) ਦੀ ਅਗਵਾਈ ਵਿਚ ਚਾਰ ਮੈਂਬਰੀ ਟੀਮ ਸੁਨਾਰੀਆ ਜੇਲ੍ਹ ਪਹੁੰਚੀ ਹੈ ਅਤੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਤੋਂ ਪੁੱਛਗਿੱਛ ਕਰੇਗੀ।ਜਿਸ ਦੇ ਲਈ ਸਿੱਟ ਨੇ ਪਿਛਲੇ ਦਿਨੀਂ ਡੇਰਾ ਮੁਖੀ ਤੋਂ ਪੁੱਛਗਿੱਛ ਲਈ ਅਦਾਲਤ ਤੋਂ ਇਜਾਜ਼ਤ ਲੈ ਲਈ ਸੀ।ਦੱਸ ਦੇਈਏ ਕਿ ਇਸ ਮਾਮਲੇ ਵਿੱਚ ਪਹਿਲਾਂ ਹੀ ਕੁੱਝ ਡੇਰਾ ਪ੍ਰੇਮੀਆਂ ਨੂੰ ਹਿਰਾਸਤ ਵਿਚ ਲਿਆ ਜਾ ਚੁੱਕਾ ਹੈ ਅਤੇ ਦੋਵਾਂ ਗੋਲੀ ਕਾਂਡਾਂ ਵਿਚ ਵੀ ਡੇਰਾ ਸਿਰਸਾ ਦੀ ਭੂਮਿਕਾ ਨੂੰ ਸ਼ੱਕੀ ਮੰਨਿਆ ਜਾ ਰਿਹਾ ਹੈ।

ਇਥੇ ਪਡ੍ਹੋ ਪੁਰੀ ਖਬਰ- http://v.duta.us/VkNJvAAA

📲 Get Punjab News on Whatsapp 💬