[ludhiana-khanna] - ਬੈਂਸ ਵਲੋਂ ਖੰਨਾ ਪੁਲਸ 'ਤੇ ਗੰਭੀਰ ਦੋਸ਼, ਚੋਣ ਕਮਿਸ਼ਨਰ ਨੂੰ ਲਿਖੀ ਚਿੱਠੀ

  |   Ludhiana-Khannanews

ਲੁਧਿਆਣਾ (ਪਾਲੀ) : ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਖੰਨਾ ਪੁਲਸ ਵਲੋਂ 7 ਕਰੋੜ ਰੁਪਏ ਖੁਰਦ-ਬੁਰਦ ਕਰਨ ਸਬੰਧੀ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਪੱਤਰ ਲਿਖਿਆ ਹੈ। ਸਿਮਰਜੀਤ ਬੈਂਸ ਨੇ ਮੰਗ ਕੀਤੀ ਹੈ ਕਿ ਐੱਸ. ਐੱਸ. ਪੀ. ਖੰਨਾ ਨੂੰ ਤੁਰੰਤ ਪੰਜਾਬ ਤੋਂ ਬਾਹਰ ਭੇਜਿਆ ਜਾਵੇ ਅਤੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਇਸ ਮਾਮਲੇ 'ਚ ਸ਼ਾਮਲ ਪਾਏ ਜਾਣ ਵਾਲੇ ਪੁਲਸ ਅਧਿਕਾਰੀਆਂ ਤੇ ਕਰਮਚਾਰੀਆਂ ਸਬੰਧੀ ਵੀ ਮੁਕੰਮਲ ਜਾਂਚ ਹੋਵੇ ਤੇ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਜਾਵੇ ਤਾਂ ਜੋ ਸੂਬੇ 'ਚ ਲੋਕ ਸਭਾ ਚੋਣਾਂ ਸ਼ਾਂਤਮਈ ਢੰਗ ਨਾਲ ਕਰਵਾਈਆਂ ਜਾ ਸਕਣ।...

ਫੋਟੋ - http://v.duta.us/PhwJAgAA

ਇਥੇ ਪਡ੍ਹੋ ਪੁਰੀ ਖਬਰ — - http://v.duta.us/G7lr7wAA

📲 Get Ludhiana-Khanna News on Whatsapp 💬