🎬ਮੁਕਲਾਵਾ' ਫਿਲਮ ਦਾ ਗੀਤ 'ਕਾਲਾ ਸੂਟ'😍 ਟਰੈਂਡਿੰਗ 'ਚ (ਵੀਡੀਓ)http://v.duta.us/_ke7ywAA

  |   Punjabnews

24 ਮਈ ਨੂੰ ਰਿਲੀਜ਼ ਹੋਣ ਵਾਲੀ ਪੰਜਾਬੀ ਫਿਲਮ 'ਮੁਕਲਾਵਾ' ਦਾ ਪਹਿਲਾ ਗੀਤ 'ਕਾਲਾ ਸੂਟ' ਕੁਝ ਦਿਨ ਪਹਿਲਾਂ ਹੀ ਰਿਲੀਜ਼ ਹੋਇਆ ਹੈ ਤੇ ਇਸ ਡਿਊਟ ਗੀਤ ਨੂੰ ਐਮੀ ਵਿਰਕ ਤੇ ਮੰਨਤ ਨੂਰ ਨੇ ਆਪਣੀ ਸੁਰੀਲੀ ਆਵਾਜ਼ ਨਾਲ ਸ਼ਿੰਗਾਰਿਆ ਹੈ। ਗੁਰਮੀਤ ਸਿੰਘ ਨੇ ਇਸ ਦਾ ਮਿਊਜ਼ਿਕ ਤਿਆਰ ਕੀਤਾ ਹੈ ਤੇ ਹਰਮਨਜੀਤ ਵਲੋਂ ਇਸ ਗੀਤ ਨੂੰ ਕਲਮਬੱਧ ਕੀਤਾ ਗਿਆ ਹੈ।

ਇਥੇ ਵੇਖੋ ਵੀਡੀਓ - http://v.duta.us/_ke7ywAA

ਦੱਸਣਯੋਗ ਹੈ ਕਿ ਦਰਸ਼ਕਾਂ ਵਲੋਂ 'ਕਾਲਾ ਸੂਟ' ਗੀਤ ਖੂਬ ਪਸੰਦ ਕੀਤਾ ਜਾ ਰਿਹਾ ਹੈ। ਵਾਈਟ ਹਿੱਲ ਮਿਊਜ਼ਿਕ ਦੇ ਲੇਬਲ ਹੇਠ ਰਿਲੀਜ਼ ਹੋਏ ਇਸ ਗੀਤ ਨੂੰ ਯੂਟਿਊਬ 'ਤੇ 3 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਇਹ ਗੀਤ ਯੂਟਿਊਬ 'ਤੇ ਵੀ ਟਰੈਂਡਿੰਗ 'ਚ ਹੈ।

ਇਥੇ ਪਡ੍ਹੋ ਪੁਰੀ ਖਬਰ -http://v.duta.us/KOtRLQAA

📲 Get Punjab News on Whatsapp 💬