-💃 ਸਿੰਮੀ ਚਾਹਲ ਦੀ ਟ੍ਰਡੀਸ਼ਨਲ ਆਊਟਫਿੱਟ ਨੇ ਛੇੜੇ ਨਵੇਂ 😍 ਚਰਚੇ

  |   Punjabnews

'ਬੰਬੂਕਾਟ', 'ਸਰਵਣ', 'ਰੱਬ ਦਾ ਰੇਡੀਓ', 'ਭੱਜੋ ਵੀਰੋ ਵੇ' ਅਤੇ 'ਗੋਲਕ ਬੁਗਨੀ ਬੈਂਕ ਤੇ ਬਟੂਆ' ਵਰਗੀਆਂ ਫਿਲਮਾਂ 'ਚ ਸ਼ਾਨਦਾਰ ਅਭਿਨੈ ਨਾਲ ਲੋਕਾਂ ਦੇ ਦਿਲ ਜਿੱਤਣ ਵਾਲੀ ਅਦਾਕਾਰਾ ਸਿੰਮੀ ਚਾਹਲ ਹਮੇਸ਼ਾ ਆਪਣੀਆਂ ਖੂਬਸੂਰਤ ਤਸਵੀਰਾਂ ਕਾਰਨ ਚਰਚਾ 'ਚ ਰਹਿੰਦੀ ਹੈ।

ਕਿਊਟ ਤੇ ਮਾਸੂਮ ਚਿਹਰੇ ਵਾਲੀ ਸਿੰਮੀ ਚਾਹਲ ਨੇ ਆਪਣੀ ਦਮਦਾਰ ਅਦਾਕਾਰੀ ਦੇ ਬਲਬੂਤੇ 'ਤੇ ਪੰਜਾਬੀ ਫਿਲਮ ਇੰਡਸਟਰੀ 'ਚ ਖਾਸ ਮੁਕਾਮ ਹਾਸਲ ਕੀਤਾ ਹੈ।ਸਖਤ ਮਿਹਨਤ ਤੇ ਲਗਨ ਨਾਲ ਕੰਮ ਕਰਨ ਵਾਲੀ ਸਿੰਮੀ ਚਾਹਲ, ਜੋ ਕਿ ਆਪਣੇ ਫੈਨਜ਼ ਲਈ ਸਮਾਂ ਕੱਢ ਹੀ ਲੈਂਦੀ ਹੈ ਤੇ ਉਨ੍ਹਾਂ ਨਾਲ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

ਇਥੇ ਪਡ੍ਹੋ ਪੁਰੀ ਖਬਰ -http://v.duta.us/L7oXLgAA

📲 Get Punjab News on Whatsapp 💬