[bhatinda-mansa] - ਹਾਰ ਤੋਂ ਡਰੀ ਕਾਂਗਰਸ ਖਰੀਦ ਰਹੀ ਹੈ 'ਆਪ' ਵਿਧਾਇਕ : ਭਗਵੰਤ ਮਾਨ (ਵੀਡੀਓ)

  |   Bhatinda-Mansanews

ਮਾਨਸਾ (ਅਮਰਜੀਤ) : ਲੋਕ ਸਭਾ ਹਲਕਾ ਬਠਿੰਡਾ ਤੋਂ 'ਆਪ' ਉਮੀਦਵਾਰ ਪ੍ਰੋ. ਬਲਜਿੰਦਰ ਕੌਰ ਦੇ ਹੱਕ ਵਿਚ ਐਤਵਾਰ ਨੂੰ ਪ੍ਰਚਾਰ ਕਰਨ ਪੁੱਜੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਲੋਕਾਂ ਦੇ ਵਿਰੋਧ ਕਾਰਨ ਘਬਰਾਏ ਹੋਏ ਹਨ, ਜਿਸ ਕਾਰਨ ਦੋਵਾਂ ਦਾ ਨਿਸ਼ਾਨਾ ਆਮ ਆਦਮੀ ਪਾਰਟੀ ਹੈ। ਇਸ ਲਈ ਅੱਜ ਕਾਂਗਰਸ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਖਰੀਦ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਵਕੀਲ ਕਾਨੂੰਨੀ ਪੱਖ ਤੋਂ ਦੇਖ ਰਹੇ ਹਨ ਅਤੇ ਉਹ ਇਸ ਦੀ ਸ਼ਿਕਾਇਤ ਵੀ ਕਰਨਗੇ। ਕਾਂਗਰਸ ਅਤੇ ਅਕਾਲੀ ਦਲ ਭਾਜਪਾ ਦਾ ਇਕ ਹੀ ਨਿਸ਼ਾਨਾ ਹੈ ਕਿ ਭਗਵੰਤ ਮਾਨ ਨੂੰ ਕਿਵੇਂ ਹਰਾਈਏ।...

ਇਥੇ ਪਡ੍ਹੋ ਪੁਰੀ ਖਬਰ — - http://v.duta.us/i0UNxQAA

📲 Get Bhatinda-Mansa News on Whatsapp 💬