[chandigarh] - ਗੋਲੀਕਾਂਡ ਮਾਮਲੇ 'ਚ ਕਿਸੇ ਨੂੰ ਵੀ 'ਕਲੀਨ ਚਿੱਟ' ਨਹੀਂ ਦਿੱਤੀ ਗਈ : ਸਿੱਟ

  |   Chandigarhnews

ਚੰਡੀਗੜ੍ਹ/ਫਰੀਦਕੋਟ : ਬਹਿਬਲ ਕਲਾਂ ਗੋਲੀਕਾਂਡ 'ਚ ਤਫ਼ਤੀਸ਼ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਉਨ੍ਹਾਂਮੀਡੀਆ ਰਿਪੋਰਟਾਂ ਨੂੰ ਸਪੱਸ਼ਟ ਤੌਰ 'ਤੇ ਖਾਰਜ ਕੀਤਾ ਹ, ਜਿਨ੍ਹਾਂ 'ਚ ਕੁਝ ਵਿਅਕਤੀਆਂ ਨੂੰ ਉਕਤ ਕੇਸ 'ਚ ਕਲੀਨ ਚਿੱਟ ਦੇਣ ਦਾ ਦਾਅਵਾ ਕੀਤਾ ਗਿਆ ਹੈ। ਵਿਸ਼ੇਸ਼ ਜਾਂਚ ਟੀਮ ਦਾ ਕਹਿਣਾ ਹੈ ਕਿ ਉਸ ਵੱਲੋਂ ਸਿਰਫ਼ ਇੱਕ ਦੋਸ਼ੀ ਖਿਲਾਫ਼ ਹੀ ਚਲਾਨ ਪੇਸ਼ ਕੀਤਾ ਗਿਆ ਹੈ। ਪੰਜਾਬ ਪੁਲਸ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਅਜੇ ਜਾਂਚ ਅਧੀਨ ਹੈ ਅਤੇ ਕਈ ਪਹਿਲੂਆਂ 'ਤੇ ਤਫਤੀਸ਼ ਜਾਰੀ ਹੈ। ਬੁਲਾਰੇ ਨੇ ਕਿਹਾ ਕਿ ਤਫਤੀਸ਼ ਮੁਕੰਮਲ ਹੋਣ ਤੱਕ ਕਿਸੇ ਵੀ ਵਿਅਕਤੀ ਵਿਸ਼ੇਸ਼ ਨੂੰ ਕਲੀਨ ਚਿੱਟ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।...

ਫੋਟੋ - http://v.duta.us/QO73bgAA

ਇਥੇ ਪਡ੍ਹੋ ਪੁਰੀ ਖਬਰ — - http://v.duta.us/QJuH4gAA

📲 Get Chandigarh News on Whatsapp 💬