[chandigarh] - ਪੰਜਾਬ 'ਚ ਕੈਪਟਨ ਦੀ ਮੰਗ, ਸਿੱਧੂ ਦੀ ਨਹੀਂ : ਆਸ਼ਾ ਕੁਮਾਰੀ

  |   Chandigarhnews

ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਭਾਰੀ ਆਸ਼ਾ ਕੁਮਾਰੀ ਦਾ ਕਹਿਣਾ ਹੈ ਕਿ ਭਾਵੇਂ ਹੀ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਪੂਰੇ ਦੇਸ਼ 'ਚ ਪਾਰਟੀ ਦੇ ਸਭ ਤੋਂ ਵਧੀਆ ਸਟਾਰ ਪ੍ਰਚਾਰਕ ਹਨ ਪਰ ਪੰਜਾਬ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੰਗ ਹੈ, ਨਾ ਕਿ ਸਿੱਧੂ ਦੀ। ਉਨ੍ਹਾਂ ਨੇ ਕਿਹਾ ਕਿ ਸਾਨੂੰ ਸਾਰੇ ਉਮੀਦਵਾਰਾਂ ਦੀਆਂ ਰਿਕਵੈਸਟਾਂ ਮਿਲ ਰਹੀਆਂ ਹਨ ਕਿ ਪੰਜਾਬ 'ਚ ਕੈਪਟਨ ਦੀ ਮੰਗ ਹੈ, ਸਿੱਧੂ ਦੀ ਨਹੀਂ। ਉਨ੍ਹਾਂ ਨੇ ਕਿਹਾ ਕਿ ਸੂਬੇ ਦੇ ਸਾਰੇ ਮੰਤਰੀ ਅਤੇ ਸੰਸਦ ਮੈਂਬਰ ਸਟਾਰ ਪ੍ਰਚਾਰਕਾਂ ਦੀ ਸੂਚੀ 'ਚ ਸ਼ਾਮਲ ਹੋਣਗੇ। ਇੱਥੋਂ ਤੱਕ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੀ ਪੰਜਾਬ ਦੇ ਦੋਆਬਾ, ਮਾਲਵਾ ਅਤੇ ਮਾਝਾ 'ਚ ਪ੍ਰਚਾਰ ਕਰਨਗੇ।...

ਫੋਟੋ - http://v.duta.us/IA_iIAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/0tS6AgAA

📲 Get Chandigarh News on Whatsapp 💬