[jalandhar] - Punjab Wrap Up : ਪੜ੍ਹੋ 29 ਅਪ੍ਰੈਲ ਦੀਆਂ ਪੰਜਾਬ ਦੀਆਂ ਖ਼ਾਸ ਖ਼ਬਰਾਂ

  |   Jalandharnews

ਜਲੰਧਰ (ਵੈੱਬ ਡੈਸਕ) : ਲੁਧਿਆਣਾ ਦੇ ਢੰਡਾਰੀ ਕਲਾਂ ਨੇੜੇ ਇਕ ਬਾਰਾਤ ਵਾਲੀ ਗੱਡੀ ਦੀ ਕੰਬਾਈਨ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ ਲਾੜੀ ਸਣੇ ਚਾਰ ਲੋਕਾਂ ਦੀ ਮੌਤ ਹੋ ਗਈ ਜਦਕਿ 3 ਲੋਕ ਜ਼ਖਮੀ ਹੋ ਗਏ। ਦੂਜੇ ਪਾਸੇ ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਤੇ ਫਿਲਮ ਸਟਾਰ ਸੰਨੀ ਦਿਓਲ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ ਹੈ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਤੇ ਉਨ੍ਹਾਂ ਦੇ ਭਰਾ ਤੇ ਫਿਲਮ ਸਟਾਰ ਬੋਬੀ ਦਿਓਲ ਵੀ ਮੌਜੂਦ ਸਨ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-...

ਫੋਟੋ - http://v.duta.us/dd_FtAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/EJgS9gAA

📲 Get Jalandhar News on Whatsapp 💬