[jalandhar] - ਕਾਂਗਰਸ ਵਲੋਂ ਪੰਜਾਬ ਲਈ 'ਦੂਲੋ' ਸਮੇਤ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ
ਚੰਡੀਗੜ੍ਹ/ਜਲੰਧਰ : ਪੰਜਾਬ 'ਚ 'ਮਿਸ਼ਨ-13' ਦੀ ਸਫਲਤਾ ਨੂੰ ਲੈ ਕੇ ਕਾਂਗਰਸ ਹਾਈਕਮਾਂਡ ਵਿਸ਼ੇਸ਼ ਨੀਤੀ ਅਪਣਾ ਰਹੀ ਹੈ, ਜਿਸ ਦੇ ਤਹਿਤ ਪਾਰਟੀ ਵਲੋਂ ਲੋਕ ਸਭਾ ਚੋਣਾਂ ਦੌਰਾਨ ਪ੍ਰਚਾਰ ਕਰਨ ਲਈ ਪੰਜਾਬ ਅਤੇ ਚੰਡੀਗੜ੍ਹ 'ਚ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ 'ਚ ਪੰਜਾਬ 'ਚ ਸੋਨੀਆ ਗਾਂਧੀ ਤੋਂ ਇਲਾਵਾ ਰਾਹੁਲ ਦੇ ਨਾਲ-ਨਾਲ ਪ੍ਰਿੰਯਕਾ ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸਟਾਰ ਪ੍ਰਚਾਰਕਾਂ ਦਾ ਨਾਂ ਸ਼ਾਮਲ ਕੀਤਾ ਗਿਆ ਹੈ। ਪੰਜਾਬ ਕਾਂਗਰਸ ਦੀ ਸੂਚੀ 'ਚ ਜਿਨ੍ਹਾਂ 40 ਸਟਾਰ ਪ੍ਰਚਾਰਕਾਂ ਨੂੰ ਸ਼ਾਮਲ ਕੀਤਾ ਗਿਆ ਹੈ, ਉਹ ਚੰਡੀਗੜ੍ਹ 'ਚ ਪਾਰਟੀ ਉਮੀਦਵਾਰ ਦੇ ਹੱਕ 'ਚ ਚੋਣ ਪ੍ਰਚਾਰ ਕਰਨਗੇ।
ਸੂਚੀ 'ਚ ਸ਼ਮਸ਼ੇਰ ਸਿੰਘ ਦੂਲੋ ਦਾ ਵੀ ਨਾਂ...
ਫੋਟੋ - http://v.duta.us/TcH96wAA
ਇਥੇ ਪਡ੍ਹੋ ਪੁਰੀ ਖਬਰ — - http://v.duta.us/wZBYUwAA