ਰਾਹੁਲ ਗਾਂਧੀ ਨੇ ਠੁਕਰਾਈ ਨਵਜੋਤ ਸਿੱਧੂ ਦੇ ਅਸਤੀਫੇ ਦੀ ਪੇਸ਼ਕਸ਼

  |   Chandigarhnews

ਨਵੀਂ ਦਿੱਲੀ/ਚੰਡੀਗੜ੍ਹ (ਭੁੱਲਰ)— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਨਾਰਾਜ਼ ਚੱਲ ਰਹੇ ਨਵਜੋਤ ਸਿੰਘ ਸਿੱਧੂ ਨੇ ਅੱਜ ਯਾਨੀ ਸੋਮਵਾਰ ਨੂੰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪ੍ਰਿਯੰਕਾ ਗਾਂਧੀ ਵੀ ਉੱਥੇ ਮੌਜੂਦ ਸੀ। ਸਿੱਧੂ ਨੇ ਰਾਹੁਲ ਗਾਂਧੀ ਨੂੰ ਇਕ ਪੱਤਰ ਵੀ ਸੌਂਪਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਰਾਜ ਦੇ ਮੌਜੂਦਾ ਘਟਨਾਕ੍ਰਮ ਬਾਰੇ ਵੀ ਪਾਰਟੀ ਪ੍ਰਧਾਨ ਨੂੰ ਜਾਣਕਾਰੀ ਦਿੱਤੀ।

ਸਿੱਧੂ ਨੇ ਕਾਂਗਰਸ ਪ੍ਰਧਾਨ ਨਾਲ ਮੁਲਾਕਾਤ ਦੀ ਤਸਵੀਰ ਨੂੰ ਆਪਣੇ ਟਵਿੱਟਰ ਅਕਾਊਂਟ 'ਤੇ ਵੀ ਸ਼ੇਅਰ ਕੀਤਾ। ਇਸ ਤਸਵੀਰ 'ਚ ਸਿੱਧੂ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ ਅਤੇ ਸੀਨੀਅਰ ਕਾਂਗਰਸ ਨੇਤਾ ਅਹਿਮਦ ਪਟੇਲ ਨਾਲ ਦਿਖਾਈ ਦੇ ਰਹੇ ਹਨ। ਸਿੱਧੂ ਨੇ ਫੋਟੋ ਨਾਲ ਲਿਖਿਆ,''ਕਾਂਗਰਸ ਪ੍ਰਧਾਨ ਨਾਲ ਮੁਲਾਕਾਤ ਕੀਤੀ, ਉਨ੍ਹਾਂ ਨੂੰ ਆਪਣਾ ਪੱਤਰ ਸੌਂਪਿਆ ਅਤੇ ਸਥਿਤੀ ਬਾਰੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ।...

ਫੋਟੋ - http://v.duta.us/coxkDwAA

ਇਥੇ ਪਡ੍ਹੋ ਪੁਰੀ ਖਬਰ — - http://v.duta.us/aI1EtAAA

📲 Get Chandigarh News on Whatsapp 💬