Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ ਵੱਡੀਆਂ ਖਬਰਾਂ

  |   Jalandharnews

ਜਲੰਧਰ (ਵੈੱਬ ਡੈਸਕ) : ਪਿਛਲੇ 96 ਘੰਟਿਆਂ ਤੋਂ ਸੰਗਰੂਰ ਦੇ ਪਿੰਡ ਭਗਵਾਨਪੁਰਾ ਦੇ ਬੋਰਵੈੱਲ 'ਚ ਡਿੱਗੇ ਫਤਿਹਵੀਰ ਸਿੰਘ ਨੂੰ ਅਜੇ ਤਕ ਬਾਹਰ ਨਹੀਂ ਕੱਢਿਆ ਜਾ ਸਕਿਆ ਹੈ। ਆਖਿਰ ਹੁਣ ਪ੍ਰਸ਼ਾਸਨ ਵਲੋਂ ਫਤਿਹੀਵਰ ਨੂੰ ਸੁਰੱਖਿਅਤ ਬੋਰਵੈੱਲ 'ਚੋਂ ਕੱਢਣ ਦੀ ਕਮਾਨ ਫੌਜ ਦੇ ਹਵਾਲੇ ਕਰ ਦਿੱਤੀ ਹੈ। ਦੂਜੇ ਪਾਸੇ ਕਠੂਆ ਗੈਂਗਰੇਪ ਮਾਮਲੇ 'ਚ ਅਦਾਲਤ ਨੇ ਦੋਸ਼ੀਆਂ ਲਈ ਸਜ਼ਾ ਦਾ ਐਲਾਨ ਕਰ ਦਿੱਤਾ ਹੈਸ਼ ਜਾਣਕਾਰੀ ਮੁਤਾਬਕ ਦੋਸ਼ੀ ਸਾਂਝੀ, ਦੀਪਕ ਤੇ ਪ੍ਰਵੇਸ਼ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-...

ਫੋਟੋ - http://v.duta.us/tC8wQwAA

ਇਥੇ ਪਡ੍ਹੋ ਪੁਰੀ ਖਬਰ — - http://v.duta.us/X9BgSwAA

📲 Get Jalandhar News on Whatsapp 💬