ਕਰਤਾਰਪੁਰ ਲਾਂਘਾ: ਹਰ ਭਾਰਤੀ ਕੋਲੋਂ 100 ਡਾਲਰ ਵਸੂਲਣ ਦੀ ਤਿਆਰੀ 'ਚ ਪਾਕਿ

  |   Punjabnews

ਨਵੀਂ ਦਿੱਲੀ/ਜਲੰਧਰ (ਬਿਊਰੋ)— ਭਾਰਤ ਤੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਗੁਰਦੁਆਰੇ ਦੇ ਦਰਸ਼ਨਾਂ ਲਈ ਜਾਣ ਵਾਲੇ ਹਰ ਭਾਰਤੀ ਸ਼ਰਧਾਲੂ ਕੋਲੋਂ ਪਾਕਿਸਤਾਨ ਫੀਸ ਵਸੂਲਣ ਦੀ ਤਿਆਰੀ ਕਰ ਰਿਹਾ ਹੈ। ਪਾਕਿਸਤਾਨ ਵਲੋਂ ਰੱਖੀਆਂ ਗਈਆਂ ਸ਼ਰਤਾਂ ਵਿਚ ਦਰਸ਼ਨਾਂ ਲਈ ਪਾਸਪੋਰਟ ਦਾ ਹੋਣਾ ਵੀ ਕਿਹਾ ਗਿਆ ਹੈ। ਇਸ ਦੇ ਨਾਲ ਹੀ ਦਰਸ਼ਨ ਕਰਨ ਵਾਲਿਆਂ ਨੂੰ ਵੀ ਇਕ-ਇਕ ਖਾਸ ਪਰਮਿਟ ਵੀ ਿਦੱਤਾ ਜਾਏਗਾ।

ਇਸ ਗੱਲ ਦੀ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਿੱਤੀ। ਇਕ ਦਿਨ ਪਹਿਲਾਂ ਗੁਰਦੁਆਰਾ ਕਮੇਟੀ ਦਾ ਵਫਦ ਕੇਂਦਰੀ ਗ੍ਰਹਿ ਮੰਤਰਾਲਾ ਦੇ ਅਧਿਕਾਰੀਆਂ ਨੂੰ ਮਿਲਿਆ ਸੀ ਅਤੇ ਉਨ੍ਹਾਂ ਕੋਲੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਚੱਲ ਰਹੇ ਉਸਾਰੀ ਦੇ ਕੰਮਾਂ ਬਾਰੇ ਜਾਣਕਾਰੀ ਹਾਸਲ ਕੀਤੀ ਸੀ।...

ਫੋਟੋ - http://v.duta.us/4tCZzgAA

ਇਥੇ ਪਡ੍ਹੋ ਪੁਰੀ ਖਬਰ — - http://v.duta.us/3RoxTwAA

📲 Get Punjab News on Whatsapp 💬