ਨਾਭਾ ਜੇਲ 'ਚ ਡੇਰਾ ਪ੍ਰੇਮੀ ਦੇ ਕਤਲ ਤੋਂ ਬਾਅਦ ਪਟਿਆਲਾ 'ਚ ਹਾਈ ਅਲਰਟ

  |   Punjabnews

ਪਟਿਆਲਾ (ਬਲਜਿੰਦਰ)— ਨਾਭਾ 'ਚ ਮਨਿੰਦਰ ਸਿੰਘ ਬਿੱਟੂ ਨਾਂ ਦੇ ਡੇਰਾ ਪ੍ਰੇਮੀ ਦੇ ਕੀਤੇ ਗਏ ਕਤਲ ਤੋਂ ਬਾਅਦ ਪਟਿਆਲਾ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਕਿਉਂਕਿ ਪਟਿਆਲਾ ਵਿਚ ਡੇਰਾ ਪ੍ਰੇਮੀਆਂ ਦੀ ਕਾਫੀ ਵੱਡੀ ਗਿਣਤੀ ਹੈ ਅਤੇ ਜਦੋਂ 2 ਸਾਲ ਪਹਿਲਾਂ ਪੰਚਕੂਲਾ ਹਿੰਸਾ ਹੋਈ ਸੀ, ਉਸ ਸਮੇਂ ਵੀ ਪਟਿਆਲਾ ਕਾਫੀ ਜ਼ਿਆਦਾ ਪ੍ਰਭਾਵਿਤ ਰਿਹਾ ਸੀ, ਹੁਣ ਹਾਲਾਤ ਨੂੰ ਦੇਖਦੇ ਹੋਏ ਪੂਰੇ ਜ਼ਿਲੇ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਐੱਸ. ਐੱਸ. ਪੀ. ਵੱਲੋਂ ਸਮੁੱਚੇ ਥਾਣਾ ਮੁਖੀਆਂ ਨੂੰ ਹਰ ਸਥਿਤੀ 'ਤੇ ਨਜ਼ਰ ਰੱਖਣ ਲਈ ਕਿਹਾ ਗਿਆ ਹੈ। ਪੁਲਸ ਨੇ ਗੁਪਤ ਤੌਰ 'ਤੇ ਆਪਣੇ ਇੰਟੈਲੀਜੈਂਸ ਵਿੰਗ ਨੂੰ ਵੀ ਅਲਰਟ ਕਰ ਦਿੱਤਾ ਹੈ।...

ਫੋਟੋ - http://v.duta.us/SMi40AAA

ਇਥੇ ਪਡ੍ਹੋ ਪੁਰੀ ਖਬਰ — - http://v.duta.us/2f9YkgAA

📲 Get Punjab News on Whatsapp 💬