ਨਸ਼ਾ ਤਸਕਰ ਖਿਲਾਫ ਕਾਰਵਾਈ ਨਾ ਕਰਨਾ ਪੁਲਸ ਮੁਲਾਜ਼ਮ ਨੂੰ ਪਿਆ ਮੰਹਿਗਾ

  |   Punjabnews

ਫਿਰੋਜ਼ਪੁਰ (ਸੰਨੀ ਚੋਪੜਾ) - ਫਿਰੋਜ਼ਪੁਰ ਦੇ ਪਿੰਡ ਜਾਂਮਾ ਰਖਈਆਂ 'ਚ ਕੁਝ ਦਿਨ ਪਹਿਲਾਂ ਕਾਂਗਰਸੀ ਸਰਪੰਚ ਕੁਲਵੰਤ ਸਿੰਘ ਵਲੋਂ ਨਸ਼ਾ ਤਸਕਰਾਂ 'ਤੇ ਪੁਲਸ ਵਲੋਂ ਕਾਰਵਾਈ ਨਾ ਕਰਨ ਦੇ ਦੋਸ਼ ਲਗਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ਦੇ ਸਬੰਧ 'ਚ ਕਾਰਵਾਈ ਕਰਦੇ ਹੋਏ ਐੱਸ.ਐੱਸ.ਪੀ. ਸੰਦੀਪ ਗੋਇਲ ਨੇ ਹੌਲਦਾਰ ਦਿਲਬਾਗ ਸਿੰਘ ਨੂੰ ਡਿਊਟੀ 'ਚ ਕਤਾਈ ਵਰਤਣ ਦੇ ਦੋਸ਼ ਹੇਠ ਸਸਪੈਂਡ ਕਰ ਦਿੱਤਾ ਹੈ ਅਤੇ ਮੁੱਖ ਸੂਤਰਧਾਰ ਜੋਗਾ ਸਿੰਘ ਨੂੰ ਕਾਬੂ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ। ਕਾਂਗਰਸੀ ਸਰਪੰਚ ਕੁਲਵੰਤ ਸਿੰਘ ਨੇ ਐੱਸ.ਐੱਸ.ਪੀ. ਸੰਦੀਪ ਗੋਇਲ ਵਲੋਂ ਉਨ੍ਹਾਂ ਦੀ ਸੁਣਵਾਈ ਕਰਨ 'ਤੇ ਧੰਨਵਾਦ ਕੀਤਾ ਤੇ ਪਿੰਡ 'ਚੋਂ ਨਸ਼ੇ ਨੂੰ ਜੜ੍ਹੋ ਖਤਮ ਕਰਨ ਦੀ ਅਪੀਲ ਕੀਤੀ।...

ਫੋਟੋ - http://v.duta.us/wYBEhgAA

ਇਥੇ ਪਡ੍ਹੋ ਪੁਰੀ ਖਬਰ — - http://v.duta.us/OK1m5AAA

📲 Get Punjab News on Whatsapp 💬