ਬਿੱਟੂ ਨੂੰ ਸਵੇਰੇ ਮਿਲ ਕੇ ਆਏ ਪਰਿਵਾਰ ਨੂੰ ਸ਼ਾਮੀ ਮਿਲੀ ਕਤਲ ਦੀ ਖਬਰ (ਵੀਡੀਓ)

  |   Punjabnews

ਫਰੀਦਕੋਟ (ਜਗਤਾਰ) - ਨਾਭਾ ਜੇਲ 'ਚ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਦੇ ਕਤਲ ਮਗਰੋਂ ਕੋਟਕਪੂਰਾ 'ਚ ਤਣਾਅਪੂਰਨ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ, ਜਿਸ ਨੂੰ ਦੇਖ ਕੇ ਕੋਟਕਪੂਰਾ 'ਚ ਭਾਰੀ ਪੁਲਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ 22 ਜੂਨ ਦਿਨ ਸ਼ਨੀਵਾਰ ਨੂੰ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਪਰਿਵਾਰਕ ਮੈਂਬਰ ਉਸ ਨੂੰ ਜੇਲ 'ਚ ਮਿਲਣ ਆਏ ਸਨ। ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਪਰਿਵਾਰ ਵਾਲਿਆਂ ਨਾਲ ਆਪਣੀ ਜਾਨ ਨੂੰ ਖਤਰਾ ਹੋਣ ਦਾ ਕੋਈ ਖਦਸ਼ਾ ਸਾਂਝਾ ਨਹੀਂ ਕੀਤਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ, ਜਿਸ ਦੀ ਉਨ੍ਹਾਂ 3 ਦਿਨ੍ਹਾਂ ਦੇ ਅੰਦਰ-ਅੰਦਰ ਰਿਪੋਰਟ ਮੰਗੀ ਹੈ।...

ਇਥੇ ਪਡ੍ਹੋ ਪੁਰੀ ਖਬਰ — - http://v.duta.us/lvhLIAAA

📲 Get Punjab News on Whatsapp 💬