ਲਵਲੀ ਆਟੋਜ਼ ਫਿਰ ਸੁਰਖੀਆਂ 'ਚ, ਨੌਜਵਾਨ ਨੇ ਤੀਜੀ ਮੰਜ਼ਿਲ 'ਤੇ ਕੀਤੀ ਖੁਦਕੁਸ਼ੀ (ਵੀਡੀਓ)

  |   Jalandharnews

ਜਲੰਧਰ (ਸੋਨੂੰ,ਰਮਨ)— ਨਕੋਦਰ ਚੌਕ ਕੋਲ ਸਥਿਤ ਲਵਲੀ ਆਟੋਜ਼ ਇਕ ਵਾਰ ਫਿਰ ਤੋਂ ਸੁਰਖੀਆਂ 'ਚ ਆ ਗਿਆ ਹੈ। ਲਵਲੀ ਆਟੋਜ਼ ਦੀ ਤੀਜ਼ੀ ਮੰਜ਼ਿਲ 'ਤੇ ਮੁਲਾਜ਼ਮ ਵੱਲੋਂ ਫਾਹਾ ਲਗਾ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਲਲਨ ਕੁਮਾਰ ਦੇ ਰੂਪ 'ਚ ਹੋਈ ਸੀ, ਜੋ ਕਿ ਬਿਹਾਰ ਦਾ ਰਹਿਣ ਵਾਲਾ ਸੀ। ਜਾਣਕਾਰੀ ਦਿੰਦੇ ਹੋਏ ਥਾਣਾ ਨੰਬਰ-4 ਦੇ ਸਬ-ਇੰਸਪੈਕਟਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ ਉਨ੍ਹਾਂ ਨੂੰ ਪਤਾ ਲੱਗਾ ਕਿ ਲਵਲੀ ਆਟੋ ਦੀ ਤੀਜੀ ਮੰਜ਼ਿਲ 'ਤੇ ਲਲਨ ਕੁਮਾਰ ਨੇ ਫਾਹਾ ਲਗਾ ਕੇ ਆਪਣੀ ਜੀਵਨਲੀਲਾ ਖਤਮ ਕਰ ਲਈ ਹੈ। ਲਲਨ ਕੁਮਾਰ ਲਵਲੀ ਆਟੋਜ਼ 'ਚ ਵਾਸ਼ਿੰਗ ਦਾ ਕੰਮ ਕਰਦਾ ਸੀ। ਮੌਕੇ 'ਤੇ ਪਹੁੰਚ ਕੇ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ।...

ਫੋਟੋ - http://v.duta.us/dlnuuQEA

ਇਥੇ ਪਡ੍ਹੋ ਪੁਰੀ ਖਬਰ — - http://v.duta.us/YCcNvAAA

📲 Get Jalandhar News on Whatsapp 💬