ਪੰਜਾਬ ਦੇ ਮੰਤਰੀਆਂ ਦਾ 'ਅਹੁਦਾ' ਛੁੱਟਿਆ ਪਰ ਸਰਕਾਰੀ ਕੋਠੀਆਂ ਦਾ ਮੋਹ ਨਾ ਟੁੱਟਿਆ

  |   Punjabnews

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਲੰਬੀ ਲੜਾਈ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਅਸਤੀਫਾ ਦੇ ਦਿੱਤਾ ਅਤੇ ਇਸ ਦੇ ਨਾਲ ਸਰਕਾਰੀ ਕੋਠੀ ਵੀ ਖਾਲੀ ਕਰ ਦਿੱਤੀ ਪਰ ਪੰਜਾਬ ਦੇ ਕਈ ਸਿਆਸੀ ਨੇਤਾ ਅਜਿਹੇ ਵੀ ਹਨ, ਜੋ ਅਹੁਦਾ ਨਾ ਹੋਣ ਦੇ ਬਾਵਜੂਦ ਵੀ ਸਰਕਾਰੀ ਕੋਠੀਆਂ 'ਚ ਰਹਿ ਕੇ ਹੋਰ ਸਹੂਲਤਾਂ ਵੀ ਲੈ ਰਹੇ ਹਨ ਅਤੇ ਇਨ੍ਹਾਂ ਨੇਤਾਵਾਂ 'ਤੇ ਵਿਭਾਗ ਵਲੋਂ ਭੇਜੇ ਗਏ ਨੋਟਿਸਾਂ ਦਾ ਵੀ ਕੋਈ ਅਸਰ ਨਹੀਂ ਹੁੰਦਾ।

ਇਨ੍ਹਾਂ 'ਚੋਂ ਸਭ ਤੋਂ ਪਹਿਲਾਂ ਨਾਂ ਸੂਬੇ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਹੈ। ਉਨ੍ਹਾਂ ਨੇ ਲੋਕ ਸਭਾ ਚੋਣਾਂ 'ਚ ਜਿੱਤ ਹਾਸਲ ਕਰਨ ਤੋਂ ਬਾਅਦ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਤਾਂ ਦੇ ਦਿੱਤਾ ਪਰ ਅਜੇ ਤੱਕ ਸਰਕਾਰੀ ਫਲੈਟ ਖਾਲੀ ਨਹੀਂ ਕੀਤਾ। ਸਰਕਾਰ ਉਨ੍ਹਾਂ ਨੂੰ ਕਈ ਨੋਟਿਸ ਭੇਜ ਚੁੱਕੀ ਹੈ ਪਰ ਉਨ੍ਹਾਂ 'ਤੇ ਇਸ ਦਾ ਕੋਈ ਅਸਰ ਨਹੀਂ ਪੈ ਰਿਹਾ। ਹੁਣ ਸੂਬਾ ਸਰਕਾਰ ਉਨ੍ਹਾਂ ਤੋਂ ਮਾਰਕਿਟ ਰੇਟ 'ਤੇ ਕਿਰਾਇਆ ਵਸੂਲਣ ਅਤੇ ਜ਼ੁਰਮਾਨਾ ਲਾਉਣ 'ਤੇ ਵਿਚਾਰ ਕਰ ਰਹੀ ਹੈ।...

ਫੋਟੋ - http://v.duta.us/Hbrd9AAA

ਇਥੇ ਪਡ੍ਹੋ ਪੁਰੀ ਖਬਰ — - http://v.duta.us/8MAZugAA

📲 Get Punjab News on Whatsapp 💬