ਜੇਲਾਂ 'ਚ ਕੇਂਦਰੀ ਫੋਰਸਾਂ ਦੀ ਤਾਇਨਾਤੀ 'ਤੇ ਅਕਾਲੀ ਦਲ ਔਖਾ

  |   Patialanews

ਫਤਿਹਗੜ੍ਹ ਸਾਹਿਬ (ਜਗਦੇਵ)—ਸੂਬੇ ਦੇ ਅਧਿਕਾਰ ਖੇਤਰਾਂ 'ਚ ਸੈਂਟਰ ਦੀ ਦਖਲਅੰਦਾਜ਼ੀ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਦਾਚਿਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਫਤਿਹਗੜ੍ਹ ਸਾਹਿਬ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੀਆਂ ਜੇਲਾਂ 'ਚ ਕੇਂਦਰੀ ਫੋਰਸਾਂ ਨੂੰ ਤਾਇਨਾਤ ਕਰਨ ਨੇ ਇਹ ਸਾਬਤ ਕਰ ਦਿੱਤਾ ਹੈ ਕੈਪਟਨ ਸਰਕਾਰ ਨੂੰ ਪੰਜਾਬ ਪੁਲਸ 'ਤੇ ਵਿਸ਼ਵਾਸ ਨਹੀਂ ਰਿਹਾ ਤੇ ਜੇਕਰ ਸੁਰੱਖਿਆ ਲਈ ਪੰਜਾਬ ਪੁਲਸ ਘੱਟ ਹੈ ਤਾਂ ਪੁਲਸ ਬਲਾਂ ਦੀ ਭਰਤੀ ਹੋਰ ਕਰ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੂਬੇ 'ਚ ਕਾਨੂੰਨ ਵਿਵਸਥਾ ਬਹਾਲ ਕਰਨ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੁੰਦੀ ਹੈ ।...

ਫੋਟੋ - http://v.duta.us/rUzw_QAA

ਇਥੇ ਪਡ੍ਹੋ ਪੁਰੀ ਖਬਰ — - http://v.duta.us/zA6xPAAA

📲 Get Patiala News on Whatsapp 💬