ਦਿੱਲੀ ਤੋਂ ਨਨਕਾਣਾ ਸਾਹਿਬ ਜਾਣ ਵਾਲੇ ਨਗਰ ਕੀਰਤਨ 'ਚ 1500 ਸ਼ਰਧਾਲੂਆਂ ਨੂੰ ਮਿਲੇਗਾ ਵੀਜ਼ਾ: ਸਰਨਾ

  |   Punjabnews

ਜਲੰਧਰ (ਚਾਵਲਾ) — ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦਾਅਵਾ ਕੀਤਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਤੋਂ ਨਨਕਾਣਾ ਸਾਹਿਬ ਤੱਕ ਸਜਾਏ ਜਾ ਰਹੇ ਨਗਰ ਕੀਰਤਨ ਦਾ ਜਾਹੋ-ਜਲਾਲ ਦੇਖਣਯੋਗ ਹੋਵੇਗਾ, ਜਿਸ ਦੀ ਆਰੰਭਤਾ 28 ਅਕਤੂਬਰ ਨੂੰ ਗੁਰਦੁਆਰਾ ਬੰਗਲਾ ਸਾਹਿਬ ਦਿੱਲੀ ਤੋਂ ਹੋਵੇਗੀ। ਅੱਜ ਜਲੰਧਰ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਇਸ ਇਤਿਹਾਸਿਕ ਨਗਰ ਕੀਰਤਨ 'ਚ ਸਾਰਿਆਂ ਦੀ ਸ਼ਮੂਲੀਅਤ ਲਾਜ਼ਮੀ ਬਣਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੱਕ ਪਹੁੰਚ ਕੀਤੀ ਗਈ, ਜਿਨ੍ਹਾਂ ਨੇ ਨਗਰ ਕੀਰਤਨ 'ਚ ਸ਼ਾਮਲ ਹੋਣ ਲਈ ਸਹਿਮਤੀ ਪ੍ਰਗਟਾ ਦਿੱਤੀ ਹੈ।...

ਫੋਟੋ - http://v.duta.us/LkNRnAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/4jI9sQAA

📲 Get Punjab News on Whatsapp 💬