ਪੰਜਾਬ 'ਚ ਨਹੀਂ ਰੁਕ ਰਿਹਾ ਚਿੱਟੇ ਦਾ ਕਹਿਰ, ਇਕ ਮਹੀਨੇ 'ਚ 24 ਮੌਤਾਂ

  |   Bhatinda-Mansanews

ਬਠਿੰਡਾ (ਰਾਜਵੰਤ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਚਾਰ ਹਫ਼ਤਿਆਂ 'ਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਜੋ ਵਾਅਦਾ ਕੀਤਾ ਗਿਆ ਸੀ, ਉਹ ਪੂਰੀ ਤਰ੍ਹਾਂ ਨਾਲ ਠੁਸ ਹੁੰਦਾ ਦਿਖਾਈ ਦੇ ਰਿਹਾ ਹੈ ਕਿਉਂਕਿ ਆਏ ਦਿਨ ਨੌਜਵਾਨ ਨਸ਼ਿਆਂ ਦੀ ਲਪੇਟ 'ਚ ਆ ਕੇ ਮੌਤ ਦੇ ਮੂੰਹ 'ਚ ਜਾ ਰਹੇ ਹਨ। ਅਜਿਹਾ ਹਾਲ ਭਾਵੇਂ ਅੱਜ ਤੋਂ ਨਹੀਂ ਪਰ ਚੋਣਾਂ ਦੌਰਾਨ ਕੈਪ. ਅਮਰਿੰਦਰ ਸਿੰਘ ਵੱਲੋਂ ਕੀਤਾ ਗਿਆ ਵਾਅਦਾ ਲੋਕਾਂ ਲਈ ਨਵੀਂ ਉਮੀਦ ਲੈ ਕੇ ਆਇਆ ਸੀ ਪਰ ਸੱਤਾ 'ਚ ਆਉਣ ਤੋਂ ਬਾਅਦ ਵੀ ਪੰਜਾਬ ਅੰਦਰੋਂ ਪੂਰੀ ਤਰ੍ਹਾਂ ਨਾਲ ਨਸ਼ਾ ਖ਼ਤਮ ਨਹੀਂ ਹੋ ਸਕਿਆ ਹੈ।

ਬਾਹਰੀ ਸੂਬਿਆਂ ਤੋਂ ਸ਼ਰੇਆਮ ਹੋ ਰਹੀ ਹੈ ਸ਼ਰਾਬ ਦੀ ਸਮੱਗਲਿੰਗ...

ਫੋਟੋ - http://v.duta.us/mcNJMAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/f5GcyAAA

📲 Get Bhatinda-Mansa News on Whatsapp 💬