ਸੜਕ ਹਾਦਸੇ 'ਚ 7 ਸਾਲਾ ਬੱਚੀ ਦੀ ਮੌਤ, ਲੋਕਾਂ ਨੇ ਕੀਤਾ ਨੈਸ਼ਨਲ ਹਾਈਵੇ ਜਾਮ (ਵੀਡੀਓ)

  |   Bhatinda-Mansanews

ਬਠਿੰਡਾ (ਅਮਿਤ ਸ਼ਰਮਾ) : ਸੜਕ ਹਾਦਸੇ ਵਿਚ 7 ਸਾਲਾ ਬੱਚੀ ਚਾਹਤ ਸ਼ਰਮਾ ਦੀ ਮੌਤ ਤੋਂ ਬਾਅਦ ਗੁੱਸੇ 'ਚ ਆਏ ਪਰਿਵਾਰਕ ਮੈਂਬਰਾਂ ਅਤੇ ਮੁਹੱਲਾ ਵਾਸੀਆਂ ਵੱਲੋਂ ਬਠਿੰਡਾ ਨੈਸ਼ਨਲ ਹਾਈਵੇ ਜਾਮ ਕਰਕੇ ਸਰਕਾਰ ਤੇ ਪ੍ਰਸ਼ਾਸਨ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਧਰਨੇ 'ਚ ਸ਼ਾਮਲ ਤੇ ਮੁਹੱਲਾ ਵਾਸੀ ਸੁਰਜੀਤ ਸਿੰਘ ਨੇ ਕਿਹਾ ਕਿ ਸੁੱਚਾ ਸਿੰਘ ਨਗਰ ਵਾਲੀ ਸੜਕ ਮੇਨ ਹਾਈਵੇ ਤੋਂ ਨਿਕਲਦੀ ਹੈ, ਜਿਸ ਕਾਰਨ ਰੋਜ਼ਾਨਾ ਕੋਈ ਨਾ ਕੋਈ ਘਟਨਾ ਵਾਪਰ ਰਹੀ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਕਾਰਪੋਰੇਸ਼ਨ ਤੋਂ ਇਕ ਵੱਖ ਲੇਨ ਬਣਾਉਣ ਦੀ ਮੰਗ ਕੀਤੀ ਗਈ ਸੀ, ਜੋ ਕਿ ਅਜੇ ਤੱਕ ਪੂਰੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਵੱਖ ਲੇਨ ਨਹੀਂ ਬਣਾਈ ਜਾਂਦੀ ਉਦੋਂ ਤੱਕ ਇਹ ਧਰਨਾ ਇਸੇ ਤਰ੍ਹਾਂ ਜ਼ਾਰੀ ਰਹੇਗਾ।...

ਇਥੇ ਪਡ੍ਹੋ ਪੁਰੀ ਖਬਰ — - http://v.duta.us/O4w9gAAA

📲 Get Bhatinda-Mansa News on Whatsapp 💬