ਘੁਬਾਇਆ ਦੇ ਭਰੋਸੇ ਤੋਂ ਬਿਨ੍ਹਾਂ ਜ਼ਿਮਨੀ ਚੋਣਾਂ ਜਿੱਤਣਾ ਕਾਂਗਰਸ ਪਾਰਟੀ ਲਈ ਸੌਖਾ ਨਹੀਂ

  |   Punjabnews

ਜਲਾਲਾਬਾਦ (ਸੇਤੀਆ) - ਪੰਜਾਬ 'ਚ 3 ਵਿਧਾਨ ਸਭਾ ਹਲਕਿਆਂ ਜਲਾਲਾਬਾਦ, ਫਗਵਾੜਾ ਅਤੇ ਦਾਖਾ 'ਚ ਹੋਣ ਵਾਲੀਆਂ ਉਪ ਚੋਣਾਂ ਦਾ ਸਮਾਂ ਜਿਵੇਂ-ਜਿਵੇਂ ਨੇੜੇ ਆ ਰਿਹਾ, ਤਿਵੇਂ-ਤਿਵੇਂ ਕਾਂਗਰਸੀ ਪੰਜਾਬ ਪ੍ਰਦੇਸ਼ ਕਾਂਗਰਸ ਦੀ ਲੀਡਰਸ਼ਿਪ ਨੂੰ ਲੈ ਕੇ ਚੱਲ ਰਹੀ ਸ਼ੱਕ ਵਾਲੀ ਸਥਿਤੀ ਨੂੰ ਸਪੱਸ਼ਟ ਕਰਨ ਦੀ ਅਪੀਲ ਕਰ ਰਹੇ ਹਨ। ਦੱਸ ਦੇਈਏ ਕਿ ਪਿਛਲੇ 4 ਮਹੀਨਿਆਂ ਤੋਂ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਪਣਾ ਅਸਤੀਫਾ ਪਾਰਟੀ ਹਾਈਕਮਾਨ ਨੂੰ ਭੇਜਿਆ ਹੋਇਆ ਹੈ, ਜੋ ਹਾਲੇ ਤੱਕ ਮਨਜ਼ੂਰ ਨਹੀਂ ਹੋਇਆ। ਦੂਜੇ ਪਾਸੇ ਸੋਨੀਆਂ ਗਾਂਧੀ ਨੂੰ ਪਾਰਟੀ ਦਾ ਅੰਤ੍ਰਿਮ ਪ੍ਰਧਾਨ ਬਣਾਇਆ ਗਿਆ ਹੈ, ਜੋ ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਫੈਸਲਾ ਜਲਦ ਕਰਨਗੇ। ਇਸ ਤੋਂ ਬਾਅਦ ਪੰਜਾਬ ਦੀਆਂ 3 ਵਿਧਾਨ ਸਭਾ ਦੇ ਉਮੀਦਵਾਰਾਂ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ, ਜਿਸ ਦੌਰਾਨ ਉਮੀਦਵਾਰਾਂ ਨੂੰ ਚੋਣ ਲੜਨ ਦੀ ਝੰਡੀ ਮਿਲ ਜਾਵੇਗੀ।...

ਫੋਟੋ - http://v.duta.us/mOFyLgAA singh ghubaya-ll.jpg

ਇਥੇ ਪਡ੍ਹੋ ਪੁਰੀ ਖਬਰ — - http://v.duta.us/luhDeQAA

📲 Get Punjab News on Whatsapp 💬