ਜਲੰਧਰ 'ਚ ਹੜ੍ਹ ਦਾ ਖਤਰਾ, 85 ਪਿੰਡਾਂ ਨੂੰ ਖਾਲੀ ਕਰਨ ਦੇ ਹੁਕਮ

  |   Punjabnews

ਜਲੰਧਰ (ਵਿਕਰਮ) — ਭਾਖੜਾ ਡੈਮ 'ਚੋਂ ਪਾਣੀ ਛੱਡਣ ਤੋਂ ਬਾਅਦ ਜਲੰਧਰ 'ਚ ਹੜ੍ਹ ਦੇ ਡਰੋ ਕਾਰਨ ਅਲਰਟ ਜਾਰੀ ਕਰਦੇ ਹੋਏ ਜਲੰਧਰ ਦੇ ਡਿਪਟੀ ਕਮਿਸ਼ਨਰ ਵੱਲੋਂ 85 ਪਿੰਡਾਂ ਨੂੰ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ। ਵਰਿੰਦਰ ਕੁਮਾਰ ਸ਼ਰਮਾ ਨੇ ਨਕੋਦਰ, ਸ਼ਾਹਕੋਟ ਅਤੇ ਫਿਲੌਰ ਦੇ ਪਿੰਡਾਂ ਨੂੰ ਖਾਲੀ ਕਰਨ ਦੇ ਹੁਕਮ ਦਿੱਤੇ ਹਨ ਅਤੇ ਇਨ੍ਹਾਂ ਤਿੰਨਾਂ ਇਲਾਕਿਆਂ ਦੇ ਐੱਸ. ਡੀ. ਐੱਮ. ਨੂੰ ਚੌਕਸ ਰਹਿਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਹੁਣ ਤੱਕ ਭਾਖੜਾ ਡੈਮ 'ਚੋਂ 1,80,940 ਕਿਊਸਿਕ ਪਾਣੀ ਛੱਡਿਆ ਗਿਆ ਹੈ। ਸ਼ਾਹਕੋਟ 'ਚ 63, ਫਿਲੌਰ 'ਚ 13 ਅਤੇ ਨਕੋਦਰ ਦੇ 9 ਪਿੰਡਾਂ ਨੂੰ ਹੜ੍ਹ ਵਰਗੀ ਸਥਿਤੀ ਦੇ ਮੱਦੇਨਜ਼ਰ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ।...

ਫੋਟੋ - http://v.duta.us/hTSRXAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/3vHtRwAA

📲 Get Punjab News on Whatsapp 💬