ਨਾਕੇਬੰਦੀ ਦੌਰਾਨ ਪਿਸਤੌਲ ਅਤੇ ਮੋਟਰਸਾਈਕਲ ਬਰਾਮਦ

  |   Kapurthala-Phagwaranews

ਬਟਾਲਾ, (ਬੇਰੀ)– ਪੰਜਾਬ ਪੁਲਸ ਵਲੋਂ ਡੂੰਘਾਈ ਨਾਲ ਕੀਤੀ ਜਾ ਰਹੀ ਜਾਂਚ ਦੌਰਾਨ ਬਟਾਲਾ ਪੁਲਸ ਨੇ ਇਕ ਪਿਸਤੌਲ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ, ਜਦ ਕਿ ਹਨੇਰੇ ਦਾ ਫਾਇਦਾ ਚੁੱਕ ਕੇ ਕਥਿਤ ਮੁਲਜ਼ਮ ਭੱਜਣ ’ਚ ਸਫਲ ਹੋ ਗਿਆ ਪਰ ਪੁਲਸ ਨੇ ਮੋਟਰਸਾਈਕਲ ਦੇ ਕਾਗਜ਼ਾਂ ਦੇ ਆਧਾਰ ’ਤੇ ਮੁਲਜ਼ਮ ਦੀ ਪਛਾਣ ਕਰ ਕੇ ਉਸਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ। ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਬਟਾਲਾ ਉਪਿੰਦਰਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਜ਼ਿਲਿਆਂ ਵਾਂਗ ਹੀ ਬਟਾਲਾ ਨੂੰ ਵੀ ਹਾਈ ਅਲਰਟ ’ਤੇ ਰੱਖਿਆ ਗਿਆ ਸੀ ਅਤੇ ਇਸ ਲਈ ਪੁਲਸ ਜ਼ਿਲੇ ਦੇ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆਂ ’ਚ 40 ਦੇ ਕਰੀਬ ਪੁਲਸ ਨਾਕੇ ਲਾਏ ਗਏ ਸਨ। ਜਿਨ੍ਹਾਂ ’ਚ ਵੱਖ-ਵੱਖ ਥਾਣਿਆਂ ਦੇ ਐੱਸ. ਐੱਚ. ਓਜ਼ ਅਤੇ ਚੌਕੀ ਇੰਚਾਰਜ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ।...

ਫੋਟੋ - http://v.duta.us/0GpGJQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/M6brJQAA

📲 Get Kapurthala-Phagwara News on Whatsapp 💬