ਪਿੰਡ ਖਾਲੀ ਕਰਨ ਦੇ ਹੁਕਮ ਦੇਣ ਤੋਂ ਬਾਅਦ ਡੀ. ਸੀ. ਵੱਲੋਂ ਸ਼ਾਹਕੋਟ ਦਾ ਦੌਰਾ

  |   Jalandharnews

ਸ਼ਾਹਕੋਟ (ਸੋਨੂੰ, ਅਰੁਣ)— ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ 85 ਪਿੰਡ ਖਾਲੀ ਕਰਨ ਦੇ ਹੁਕਮ ਦੇਣ ਤੋਂ ਬਾਅਦ ਸ਼ਾਹਕੋਟ ਵਿਖੇ 63 ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੇ ਨਾਲ ਜਲੰਧਰ ਦਿਹਾਤੀ ਦੇ ਐੱਸ. ਐੱਸ. ਪੀ. ਨਵਜੋਤ ਸਿੰਘ ਮਾਹਲ ਅਤੇ ਸ਼ਾਹਕੋਟ ਦੇ ਵਿਧਾਇਕ ਲਾਡੀ ਸ਼ੇਰੋਵਾਲੀਆ ਵੀ ਮੌਜੂਦ ਰਹੇ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਪਿੰਡ ਖਾਲੀ ਕਰਨ ਦੀ ਅਪੀਲ ਕੀਤੀ ਅਤੇ ਸੁਰੱਖਿਅਤ ਥਾਵਾਂ 'ਤੇ ਜਾਣ ਲਈ ਕਿਹਾ। ਇਸ ਦੌਰਾਨ ਡੀ. ਸੀ. ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਪਿੰਡਾਂ ਨੂੰ ਖਾਲੀ ਕਰਵਾਉਣ ਤੋਂ ਬਾਅਦ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰੱਖਣ ਲਈ 10 ਸੈਂਟਰ ਬਣਾਏ ਗਏ ਹਨ, ਜਿੱਥੇ ਲੋਕਾਂ ਨੂੰ ਰਹਿਣ ਲਈ ਜਗ੍ਹਾ ਦਿੱਤੀ ਜਾਵੇਗੀ।...

ਫੋਟੋ - http://v.duta.us/NVTHcAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/lx_VrgAA

📲 Get Jalandhar News on Whatsapp 💬