ਸ਼ਰਮਨਾਕ: ਰਿਸ਼ਵਤ ਮੰਗਦੇ ASI ਤੇ SHO ਦੀ ਆਡੀਓ ਵਾਇਰਲ

  |   Firozepur-Fazilkanews

ਜਲਾਲਾਬਾਦ (ਨਿਖੰਜ, ਜਤਿੰਦਰ) - ਸਬ-ਡਵੀਜ਼ਨ ਜਲਾਲਾਬਾਦ ਦੇ ਅਧੀਨ ਪੈਂਦੇ ਥਾਣਾ ਅਮੀਰ ਖਾਸ ਦੇ ਪੁਲਸ ਕਰਮਚਾਰੀ ਅਤੇ ਅਧਿਕਾਰੀ ਰਿਸ਼ਵਤ ਮੰਗਣ ਕਾਰਨ ਬਦਨਾਮ ਹੋ ਚੁੱਕੇ ਹਨ। ਜਲਾਲਾਬਾਦ 'ਚ ਫਿਰ ਸਬ-ਇੰਸਪੈਕਟਰ ਅਤੇ ਏ. ਐੱਸ. ਆਈ. ਦੀ ਰਿਸ਼ਵਤ ਮੰਗਦੇ ਹੋਏ ਆਡੀਓ ਸੋਸ਼ਲ ਮੀਡੀਆ 'ਤੇ ਬੜੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜੋ ਚਰਚਾ ਦਾ ਵਿਸ਼ਾ ਹੈ। ਜਾਣਕਾਰੀ ਅਨੁਸਾਰ ਕੁਝ ਸਮਾਂ ਪਹਿਲਾਂ ਇਸੇ ਥਾਣੇ 'ਚ ਤਾਇਨਾਤ ਇਕ ਐੱਸ. ਐੱਚ. ਓ. ਨੂੰ ਵਿਜੀਲੈਂਸ ਦੀ ਟੀਮ ਵਲੋਂ ਨਕਦ ਰਾਸ਼ੀ ਸਣੇ ਗ੍ਰਿਫਤਾਰ ਕੀਤਾ ਗਿਆ ਸੀ । 9 ਅਗਸਤ ਨੂੰ ਥਾਣਾ ਅਮੀਰ ਖਾਸ ਦੀ ਪੁਲਸ ਨੇ ਪਿੰਡ ਘਾਂਗਾ ਖੁਰਦ ਦੇ ਕੋਲ 150 ਕਿਲੋ ਚੂਰਾ-ਪੋਸਤ, 3 ਕਾਰਾਂ ਸਣੇ 2 ਵਿਅਕਤੀਆਂ ਨੂੰ ਮੌਕੇ ਤੋਂ ਕਾਬੂ ਕਰ ਕੇ 6 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਸੀ। ਵਰਣਨਯੋਗ ਇਹ ਹੈ ਕਿ ਇਸ ਮਾਮਲੇ 'ਚ ਨਾਮਜ਼ਦ ਮੁਲਜ਼ਮਾਂ 'ਚ ਸ਼ਵਿੰਦਰ ਸਿੰਘ ਉਰਫ ਬਰਾੜ ਪੁੱਤਰ ਕਰਨੈਲ ਸਿੰਘ ਤੇ ਸੁੱਖਾ ਉਰਫ ਗੱਗੂ ਪੁੱਤਰ ਕਰਨੈਲ ਸਿੰਘ ਖਿਲਾਫ ਮਾਮਲਾ ਪੁਲਸ ਵਲੋਂ ਦਰਜ ਕੀਤਾ ਗਿਆ ਸੀ ਪਰ ਥਾਣਾ ਅਮੀਰ ਖਾਸ ਪੁਲਸ ਦੇ ਸਬ-ਇੰਸਪੈਕਟਰ ਗੁਰਜੰਟ ਸਿੰਘ ਅਤੇ ਏ.ਐੱਸ.ਆਈ. ਓਮ ਪ੍ਰਕਾਸ਼ ਨੇ ਉਨ੍ਹਾਂ ਦੇ ਪਰਿਵਾਰ ਨੂੰ ਮਾਮਲੇ 'ਚ ਨਾਮਜ਼ਦ ਕਰ ਕੇ ਪਰਚਾ ਦਰਜ ਕਰਨ ਦੀਆਂ ਧਮਕੀਆਂ ਦਿੱਤੀਆਂ ਸਨ ।...

ਫੋਟੋ - http://v.duta.us/MmBPHAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/J56iywAA

📲 Get Firozepur-Fazilka News on Whatsapp 💬