ਸਤਲੁਜ ਦਰਿਆ ਖਤਰੇ ਦੇ ਨਿਸ਼ਾਨ ਤੋਂ ਟੱਪਿਆ

  |   Punjabnews

ਮਾਛੀਵਾੜਾ ਸਾਹਿਬ (ਟੱਕਰ) : ਭਾਖੜਾ ਬੰਨ੍ਹ ਤੋਂ ਪਾਣੀ ਛੱਡਣ ਤੋਂ ਬਾਅਦ ਸਤਲੁਜ ਦਰਿਆ ਵਿਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ ਅਤੇ ਇਸ ਸਮੇਂ ਦਰਿਆ 'ਚ 90 ਹਜ਼ਾਰ ਕਿਊਸਿਕ ਪਾਣੀ ਚੱਲ ਰਿਹਾ ਹੈ, ਜੋ ਖਤਰੇ ਦੇ ਨਿਸ਼ਾਨ ਤੋਂ ਉਪਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਤਲੁਜ ਦਰਿਆ ਅੰਦਰ 70 ਹਜ਼ਾਰ ਕਿਊਸਿਕ ਪਾਣੀ ਸੰਭਾਲਣ ਦੀ ਸਮਰੱਥਾ ਹੈ ਅਤੇ ਇਸ ਤੋਂ ਬਾਅਦ ਇਹ ਵਗਦਾ ਪਾਣੀ ਕਦੇ ਵੀ ਦਰਿਆ ਕਿਨਾਰੇ ਬਣੇ ਧੁੱਸੀ ਬੰਨ੍ਹ ਨੂੰ ਖੋਰਾ ਲਗਾ ਕੇ ਪਿੰਡਾਂ ਵਿਚ ਤਬਾਹੀ ਮਚਾ ਸਕਦਾ ਹੈ। ਜਾਣਕਾਰੀ ਅਨੁਸਾਰ ਭਾਖੜਾ ਬੰਨ੍ਹ ਤੋਂ ਹੋਰ ਪਾਣੀ ਛੱਡਿਆ ਜਾ ਚੁੱਕਾ ਹੈ ਅਤੇ ਸੰਭਾਵਨਾ ਹੈ ਕਿ ਸ਼ਾਮ ਤੱਕ ਦਰਿਆ ਵਿਚ 1.50 ਲੱਖ ਕਿਊਸਿਕ ਤੋਂ ਵੱਧ ਪਾਣੀ ਆ ਸਕਦਾ ਹੈ ਜਿਸ ਕਾਰਨ ਪ੍ਰਸ਼ਾਸਨ ਵਲੋਂ ਦਰਿਆ ਕਿਨਾਰੇ ਵੱਸਦੇ ਮਾਛੀਵਾੜਾ ਇਲਾਕੇ ਦੇ ਦਰਜਨਾਂ ਪਿੰਡਾਂ ਨੂੰ ਅਲਰਟ ਜਾਰੀ ਕਰ ਦਿੱਤਾ ਗਿਆ ਹੈ।...

ਫੋਟੋ - http://v.duta.us/Uhm8-gAA

ਇਥੇ ਪਡ੍ਹੋ ਪੁਰੀ ਖਬਰ — - http://v.duta.us/Zr3a8wAA

📲 Get Punjab News on Whatsapp 💬