ਜਨਰਲ ਅਤੇ ਪੱਛੜੀਆਂ ਸ਼੍ਰੇਣੀਆਂ ਲਈ ਕੈਪਟਨ ਸਰਕਾਰ ਦਾ ਵੱਡਾ ਐਲਾਨ

  |   Chandigarhnews

ਚੰਡੀਗੜ੍ਹ : ਪੰਜਾਬ ਸਰਕਾਰ ਨੇ ਪੰਜਾਬ ਸਿਵਲ ਸੇਵਾਵਾਂ (ਪੀ.ਸੀ.ਐੱਸ.) ਦੇ ਚਾਹਵਾਨਾਂ ਲਈ ਪ੍ਰੀਖਿਆ ਵਿਚ ਬੈਠਣ ਦੇ ਮੌਕਿਆਂ ਦੀ ਗਿਣਤੀ ਵਧਾਉਣ ਲਈ ਯੂ.ਪੀ.ਐੱਸ.ਸੀ. ਦਾ ਪੈਮਾਨਾ ਅਪਣਾਉਣ ਦਾ ਫੈਸਲਾ ਕੀਤਾ ਹੈ, ਜਿਸ ਤਹਿਤ ਜਨਰਲ ਕੈਟਾਗਰੀ ਲਈ ਮੌਜੂਦਾ ਚਾਰ ਤੋਂ ਵਧਾ ਕੇ ਛੇ ਮੌਕੇ ਅਤੇ ਪੱਛੜੀਆਂ ਸ਼੍ਰੇਣੀਆਂ ਲਈ ਵਧਾ ਕੇ ਨੌਂ ਮੌਕੇ ਜਦਕਿ ਅਨੁਸੂਚਿਤ ਜਾਤੀਆਂ ਦੀ ਕੈਟਾਗਰੀ ਦੇ ਵਿਦਿਆਰਥੀਆਂ ਲਈ ਅਣਗਿਣਤ ਮੌਕੇ ਕਰਨਾ ਸ਼ਾਮਲ ਹੈ।

ਕੇਂਦਰੀ ਕਮਿਸ਼ਨ ਦੇ ਨਿਯਮਾਂ ਮੁਤਾਬਕ ਐੱਸ.ਸੀ. ਕੈਟਾਗਰੀ ਲਈ ਉਮਰ ਹੱਦ 42 ਸਾਲ ਹੋਵੇਗੀ ਜਦਕਿ ਜਨਰਲ ਕੈਟਾਗਰੀ ਅਤੇ ਪੱਛੜੀਆਂ ਸ਼੍ਰੇਣੀਆਂ/ਹੋਰ ਪੱਛੜੀਆਂ ਸ਼੍ਰੇਣੀਆਂ ਲਈ ਉਮਰ ਹੱਦ ਕ੍ਰਮਵਾਰ 37 ਸਾਲ ਅਤੇ 40 ਸਾਲ ਹੋਵੇਗੀ। ਇਸ ਦਾ ਐਲਾਨ ਅੱਜ ਇੱਥੇ ਵਿਧਾਨ ਸਭਾ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ।...

ਫੋਟੋ - http://v.duta.us/O0I5FAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/6_r3fgAA

📲 Get Chandigarh News on Whatsapp 💬