ਭਾਰਤ-ਪਾਕਿ ਸਰਹੱਦ ਜ਼ੀਰੋ ਲਾਈਨ 'ਤੇ ਜਲਦ ਲੱਗੇਗਾ 180 ਫੁੱਟ ਉੱਚਾ ਤਿਰੰਗਾ

  |   Firozepur-Fazilkanews

ਫਿਰੋਜ਼ਪੁਰ (ਕੁਮਾਰ) - ਹੁਸੈਨੀਵਾਲਾ ਭਾਰਤ-ਪਾਕਿ ਸਰਹੱਦ ਜ਼ੀਰੋ ਲਾਈਨ 'ਤੇ ਪੰਜਾਬ ਸਰਕਾਰ ਵਲੋਂ 180 ਫੁੱਟ ਉੱਚਾ ਤਿਰੰਗਾ ਝੰਡਾ ਲਹਿਰਾਇਆ ਜਾਵੇਗਾ, ਜਿਸ ਲਈ ਮੇਰੇ ਵਲੋਂ ਮੰਗੇ ਗਏ 20 ਲੱਖ ਰੁਪਏ ਪੰਜਾਬ ਸਰਕਾਰ ਨੇ ਸਾਨੂੰ ਭੇਜ ਦਿੱਤੇ ਹਨ। ਜਾਣਕਾਰੀ ਦਿੰਦੇ ਹੋਏ ਫਿਰੋਜ਼ਪੁਰ ਸ਼ਹਿਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਪਾਕਿ ਵਲੋਂ 160 ਫੁੱਟ ਉੱਚਾ ਝੰਡਾ ਲਾਉਣ ਦੀ ਤਜਵੀਜ ਹੈ ਅਤੇ ਅਸੀਂ ਉਸ ਤੋਂ ਉੱਚਾ 180 ਫੁੱਟ ਲਾਉਣਾ ਹੈ, ਜਿਸ ਨੂੰ ਤਿਆਰ ਕਰਨ ਲਈ ਆਰਡਰ ਦੇ ਦਿੱਤਾ ਗਿਆ ਹੈ। ਵਿਧਾਇਕ ਪਿੰਕੀ ਨੇ ਦੱਸਿਆ ਕਿ ਹੁਸੈਨੀਵਾਲਾ 'ਚ ਸੈਂਕੜੇ ਲੋਕ ਸ਼ਾਮ ਸਮੇਂ ਰੀਟ੍ਰੀਟ ਦੇਖਣ ਲਈ ਆਉਂਦੇ ਹਨ ਅਤੇ ਉਨ੍ਹਾਂ ਲਈ ਇਹ ਤਿਰੰਗਾ ਝੰਡਾ ਖਿੱਚ ਦਾ ਕੇਂਦਰ ਹੋਵੇਗਾ।...

ਫੋਟੋ - http://v.duta.us/OqSiEwAA

ਇਥੇ ਪਡ੍ਹੋ ਪੁਰੀ ਖਬਰ — - http://v.duta.us/xiyAtQAA

📲 Get Firozepur-Fazilka News on Whatsapp 💬