ਵੱਖ-ਵੱਖ ਮਾਮਲਿਆਂ ਵਿਚ ਨਸ਼ੀਲੇ ਪਦਾਰਥ ਬਰਾਮਦ

  |   Sangrur-Barnalanews

ਸੰਗਰੂਰ, (ਵਿਵੇਕ ਸਿੰਧਵਾਨੀ, ਰਵੀ)- ਜ਼ਿਲਾ ਸੰਗਰੂਰ ਪੁਲਸ ਵੱਲੋਂ ਵੱਖ-ਵੱਖ ਮਾਮਲਿਆਂ 'ਚ ਨਸ਼ੇ ਵਾਲੇ ਪਦਾਰਥ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਸੰਗਰੂਰ ਡਾ. ਸੰਦੀਪ ਗਰਗ ਨੇ ਦੱਸਿਆ ਕਿ ਥਾਣਾ ਸਿਟੀ ਅਹਿਮਦਗੜ੍ਹ ਦੇ ਸਹਾਇਕ ਥਾਣੇਦਾਰ ਸੁਖਵੀਰ ਸਿੰਘ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਟੈਂਪੂ ਸਟੈਂਡ ਅਹਿਮਦਗੜ੍ਹ ਮੌਜੂਦ ਸਨ ਤਾਂ ਮੁਖਬਰ ਖਾਸ ਨੇ ਸੂਚਨਾ ਦਿੱਤੀ ਕਿ ਸਤਪਾਲ ਸਿੰਘ ਵਾਸੀ ਅਹਿਮਦਗੜ੍ਹ ਛੰਨਾਂ ਅਤੇ ਮੁਹੰਮਦ ਸਲੀਮ ਵਾਸੀ ਜੰਡਾਲੀ ਕਲਾਂ ਭੁੱਕੀ ਚੂਰਾ ਪੋਸਤ ਵੇਚਣ ਦਾ ਕੰਮ ਕਰਦੇ ਹਨ ਜੋ ਅੱਜ ਵੀ ਇਕ ਮੋਟਰਸਾਈਕਲ 'ਤੇ ਸਵਾਰ ਹੋ ਕੇ ਭੁੱਕੀ ਚੂਰਾ ਪੋਸਤ ਲੈ ਕੇ ਸ਼ਮਸ਼ਾਨਘਾਟ ਅਹਿਮਦਗੜ੍ਹ ਛੰਨਾਂ ਨੇੜੇ ਗਾਹਕ ਦਾ ਇੰਤਜ਼ਾਰ ਕਰ ਰਹੇ ਹਨ। ਸੂਚਨਾ ਦੇ ਆਧਾਰ 'ਤੇ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਰੇਡ ਕਰ ਕੇ ਉਕਤ ਦੋਵਾਂ ਦੋਸ਼ੀਆਂ ਨੂੰ 4 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਗ੍ਰਿਫਤਾਰ ਕੀਤਾ।...

ਫੋਟੋ - http://v.duta.us/3rK7mAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/PxRz4AAA

📲 Get Sangrur-barnala News on Whatsapp 💬