ਤਰਨਤਾਰਨ ਬੰਬ ਨਾ ਫਟਦਾ ਤਾਂ ਨੂਰਮਹਿਲ ਡੇਰਾ ਬਣਨਾ ਸੀ ਨਿਸ਼ਾਨਾ

  |   Punjabnews

ਤਰਨਤਾਰਨ (ਰਮਨ) : ਪਿੰਡ ਪੰਡੋਰੀ ਗੋਲਾ ਵਿਖੇ 4 ਸਤੰਬਰ ਦੀ ਰਾਤ ਨੂੰ ਹੋਏ ਬੰਬ ਧਮਾਕੇ ਦੇ ਮਾਮਲੇ 'ਚ ਜ਼ਿਲਾ ਪੁਲਸ ਵੱਲੋਂ ਗ੍ਰਿਫਤਾਰ ਕੀਤੇ 7 ਦੋਸ਼ੀਆਂ ਨੂੰ ਮੰਗਲਵਾਰ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮਾਂ ਨੂੰ 5 ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ। ਸ਼ੁਰੂਆਤੀ ਜਾਂਚ 'ਚ ਗ੍ਰਿਫਤਾਰ ਕੀਤੇ ਮੁਲਜ਼ਮਾਂ ਦੇ ਵੱਖ-ਵੱਖ ਦੇਸ਼ਾਂ ਨਾਲ ਸਬੰਧ ਸਾਹਮਣੇ ਆ ਰਹੇ ਹਨ। ਜਿਨ੍ਹਾਂ ਰਾਹੀਂ ਵੱਡੀਆਂ ਰਕਮਾਂ ਦੀ ਫੰਡਿੰਗ ਵੀ ਕੀਤੀ ਜਾਂਦੀ ਰਹੀ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਪੁਲਸ ਨੇ ਇਨ੍ਹਾਂ ਮੁਲਜ਼ਮਾਂ ਕੋਲੋਂ ਦੋ ਗੱਡੀਆਂ ਤੇ ਇਕ ਪਾਕਿਸਤਾਨੀ ਸਿੰਮ ਬਰਾਮਦ ਕੀਤੀ ਹੈ, ਜਿਸ ਦਾ ਖੁਲਾਸਾ ਪੁਲਸ ਜਲਦ ਕਰ ਸਕਦੀ ਹੈ।...

ਫੋਟੋ - http://v.duta.us/Nq6j0wAA

ਇਥੇ ਪਡ੍ਹੋ ਪੁਰੀ ਖਬਰ — - http://v.duta.us/LV-0kgAA

📲 Get Punjab News on Whatsapp 💬