ਡੀ. ਸੀ. ਨੇ ਸ਼ੁਰੂ ਕੀਤਾ ਇਲੈਕਟੋਰਲ ਵੈਰੀਫਿਕੇਸ਼ਨ ਪੋਰਟਲ

  |   Ludhiana-Khannanews

ਲੁਧਿਆਣਾ (ਸ਼ਾਰਦਾ) : ਡਿਪਟੀ ਕਮਿਸ਼ਨਰ ਪਰਦੀਪ ਅਗਰਵਾਲ ਨੇ ਸਥਾਨਕ ਬਚਤ ਭਵਨ ’ਚ ਇਲੈਕਟੋਰਲ ਵੈਰੀਫਿਕੇਸ਼ਨ ਪੋਰਟਲ ਦੀ ਸ਼ੁਰੂਆਤ ਕਰਦਿਆਂ 1 ਜਨਵਰੀ, 2-19 ਤੱਕ ਜੋ ਨੌਜਵਾਨ 18 ਸਾਲ ਦੇ ਹੋ ਗਏ ਹਨ ਅਤੇ ਉਨ੍ਹਾਂ ਨੇ ਆਪਣੀ ਵੋਟ ਨਹÄ ਬਣਾਈ ਹੈ, ਉਨ੍ਹਾਂ ਨੂੰ ਤੁਰੰਤ ਆਨਲਾਈਨ ਵੋਟ ਬਣਾਉਣ ਦੀ ਅਪੀਲ ਕੀਤੀ ਹੈ ਅਤੇ ਕਿਹਾ ਹੈ ਕਿ ਉਹ ਚੋਣ ਕਮਿਸ਼ਨ ਦੇ ਹੁਕਮਾਂ ’ਤੇ ਆਪਣੀ ਵੋਟ ਦੀ ਵੈਰੀਫਿਕੇਸ਼ਨ ਕਰਨ ਲਈ ਵੋਟਰ ਹੈਲਪਲਾਈਨ ਐਪ ਦੀ ਵੀ ਮਦਦ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੇ ਹੁਕਮਾਂ ’ਤੇ ਨੈਸ਼ਨਲ ਵੋਟਰ ਸਰਵਿਸ ਪੋਰਟਲ ਅਤੇ ਕਾਮਨ ਸਰਵਿਸ ਸੈਂਟਰ ਦੀ ਮਦਦ ਨਾਲ ਵੀ ਵੋਟ ਬਣਾਉਣ ਦੀ ਪ੍ਰਕਿਰਿਆ ਵਰਤੀ ਜਾ ਸਕਦੀ ਹੈ।...

ਫੋਟੋ - http://v.duta.us/W_-HgwAA

ਇਥੇ ਪਡ੍ਹੋ ਪੁਰੀ ਖਬਰ — - http://v.duta.us/05S3owAA

📲 Get Ludhiana-Khanna News on Whatsapp 💬