ਨਸ਼ਿਆਂ ਨੂੰ ਖਤਮ ਕਰਨ ਦੇ ਸਰਕਾਰੀ ਦਾਅਵਿਆਂ ਦੀ ਖੁੱਲ੍ਹੀ ਪੋਲ, ਅਗਸਤ ਮਹੀਨੇ ‘ਚਿੱਟੇ’ ਨੇ ਲਈਆਂ 5 ਜਾਨਾਂ

  |   Moganews

ਮੋਗਾ (ਗੋਪੀ ਰਾਊਕੇ)—ਪੰਜਾਬ ’ਚ ਸਿੰਥੈਟਿਕ ਡਰੱਗ ‘ਚਿੱਟੇ’ ਨਾਲ ਆਏ ਦਿਨ ਹੋ ਰਹੀਆਂ ਮੌਤਾਂ ਨੇ ਨਸ਼ਾ ਖਤਮ ਕਰਨ ਦੇ ਸਰਕਾਰੀ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਇਕੱਲੇ ਮੋਗਾ ਜ਼ਿਲੇ ’ਚ ਹੀ ਲੰਘੇ ਅਗਸਤ ਮਹੀਨੇ ਦੌਰਾਨ ਸਰਕਾਰੀ ਰਿਕਾਰਡ ਅਨੁਸਾਰ 5 ਨੌਜਵਾਨ ਚਿੱਟੇ ਦੇ ਜ਼ਿਆਦਾ ਸੇਵਨ ਨਾਲ ਮੌਤ ਦੇ ਮੂੰਹ ’ਚ ਜਾ ਚੁੱਕੇ ਹਨ, ਜਦਕਿ ਸੂਤਰ ਦੱਸਦੇ ਹਨ ਕਿ ਜ਼ਿਲੇ ਦੇ ਤਿੰਨ ਹੋਰ ਨੌਜਵਾਨ ਅਜਿਹੇ ਹਨ, ਜਿਨ੍ਹਾਂ ਦੀ ਮੌਤ ਕਥਿਤ ਤੌਰ ’ਤੇ ‘ਚਿੱਟੇ’ ਦੀ ਓਵਰਡੋਜ਼ ਲੈਣ ਨਾਲ ਹੋਈ ਹੈ ਪਰ ਇਨ੍ਹਾਂ ਨੌਜਵਾਨਾਂ ਦੇ ਵਾਰਸਾਂ ਨੇ ਬਣਦੀ ਕਾਨੂੰਨੀ ਕਾਰਵਾਈ ਨਹੀਂ ਕਰਵਾਈ, ਜਿਸ ਕਰ ਕੇ ਇਨ੍ਹਾਂ ਨੌਜਵਾਨਾਂ ਦੀ ਮੌਤ ਦੇ ਅਸਲ ਕਾਰਣ ਸਰਕਾਰੀ ਰਿਕਾਰਡ ਵਿਚ ਦਰਜ ਨਹੀਂ ਹੋ ਸਕੇ।...

ਫੋਟੋ - http://v.duta.us/eEEgngAA

ਇਥੇ ਪਡ੍ਹੋ ਪੁਰੀ ਖਬਰ — - http://v.duta.us/E7CfeQAA

📲 Get Moga News on Whatsapp 💬