ਪੰਜਾਬ ’ਚ ਅਵਾਰਾ ਪਸ਼ੂਆਂ ਦੀ ਸਮੱਸਿਆ ਵਧੀ, ਰੋਜ਼ਾਨਾ ਵਾਪਰ ਰਹੇ ਹਾਦਸੇ

  |   Chandigarhnews

ਚੰਡੀਗੜ੍ਹ : ਸਰਕਾਰਾਂ ਵਲੋਂ ਗਲੀਆਂ-ਸੜਕਾਂ ’ਤੇ ਘੁੰਮਦੇ ਅਵਾਰਾ ਪਸ਼ੂਆਂ ’ਤੇ ਲਗਾਮ ਨਾ ਕੱਸਣ ਕਾਰਨ ਸੂਬੇ ਨੂੰ ਇਸ ਦੀ ਭਾਰੀ ਕੀਮਤ ਚੁਕਾਉਣੀ ਪੈ ਰਹੀ ਹੈ ਕਿਉਂਕਿ ਇਨ੍ਹਾਂ ਅਵਾਰਾ ਪਸ਼ੂਆਂ ਕਾਰਨ ਹਰ ਤੀਜੇ ਦਿਨ ਕੋਈ ਨਾ ਕੋਈ ਵੱਡਾ ਹਾਦਸਾ ਵਾਪਰਿਆ ਹੁੰਦਾ ਹੈ, ਜਿਸ ਕਾਰਨ ਕਈ ਵਾਰ ਲੋਕਾਂ ਦੀ ਜਾਨ ਤੱਕ ਚਲੀ ਜਾਂਦੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਦੇ ਗ੍ਰਹਿ ਜ਼ਿਲੇ ਪਟਿਆਲਾ ’ਚ ਪਿਛਲੇ ਇਕ ਮਹੀਨੇ ਦੌਰਾਨ ਅਜਿਹੇ ਹਾਦਸਿਆਂ ’ਚ 4 ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਇਸੇ ਸਾਲ ਅਗਸਤ ਮਹੀਨੇ ਦੌਰਾਨ ਸੰਗਰੂਰ ’ਚ ਅਜਿਹੇ ਹਾਦਸਿਆਂ ਕਾਰਨ 8 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਕ ਅੰਦਾਜ਼ੇ ਮੁਤਾਬਕ ਸੂਬੇ ’ਚ ਕਰੀਬ 1.1 ਲੱਖ ਅਵਾਰਾ ਪਸ਼ੂ ਸੜਕਾਂ ’ਤੇ ਖੁੱਲ੍ਹੇਆਮ ਘੁੰਮ ਰਹੇ ਹਨ।...

ਫੋਟੋ - http://v.duta.us/nxir_AAA

ਇਥੇ ਪਡ੍ਹੋ ਪੁਰੀ ਖਬਰ — - http://v.duta.us/ItmWJQAA

📲 Get Chandigarh News on Whatsapp 💬