ਪੰਜਾਬ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ : ਅਨਿਲ ਜੋਸ਼ੀ

  |   Punjabnews

ਅੰਮ੍ਰਿਤਸਰ (ਦੀਪਕ ਸ਼ਰਮਾ) : ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਪੰਜਾਬ ਕਾਂਗਰਸ ਦੀ ਸਫਲਤਾ ਕਿਹੋ ਜਿਹੀ ਰਹੀ ਹੈ, ਇਸ ਤੋਂ ਹਰ ਪੰਜਾਬੀ ਪੂਰੀ ਤਰ੍ਹਾਂ ਜਾਣੂ ਹੈ। ਇਸ ਤਰ੍ਹਾਂ ਲੱਗਦਾ ਹੈ ਕਿ ਸੂਬੇ ਵਿਚ ਕੋਈ ਸਰਕਾਰ ਨਾਮ ਦੀ ਚੀਜ਼ ਨਹੀਂ ਹੈ ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੈਬਨਿਟ ਅਤੇ ਉਨ੍ਹਾਂ ਦੇ ਮਨਪਸੰਦ ਆਗੂ ਹੁਣ ਤੱਕ ਪੰਜਾਬ ਵਿਚੋਂ ਰੇਤ ਚੋਰੀ ਨੂੰ ਰੋਕਣ ਵਿਚ ਅਸਫਲ ਰਹੇ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਇਕ ਬਿਆਨ ਜਾਰੀ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਰੇਤ ਦੀ ਚੋਰੀ ਨੂੰ ਰੋਕਿਆ ਹੁੰਦਾ ਤਾਂ ਸ਼ਾਇਦ ਇਸ ਵਾਰ ਹੜ੍ਹਾਂ ਨਾਲ ਪੰਜਾਬ ਦੇ ਲੋਕ ਬੁਰੀ ਤਰ੍ਹਾਂ ਪ੍ਰਭਾਵਿਤ ਨਾ ਹੁੰਦੇ।...

ਫੋਟੋ - http://v.duta.us/q-_f4gAA

ਇਥੇ ਪਡ੍ਹੋ ਪੁਰੀ ਖਬਰ — - http://v.duta.us/Y-POSwAA

📲 Get Punjab News on Whatsapp 💬