ਲਾਈਵ ਹੋਣ ਵਾਲੇ ਪੁਲਸ ਮੁਲਾਜ਼ਮ ਦਾ ਆਪਣਾ ਹੀ ਮਹਿਕਮਾ ਹੋਇਆ ਵੈਰੀ!

  |   Punjabnews

ਫਤਿਹਗੜ੍ਹ ਸਾਹਿਬ (ਜਗਦੇਵ)—ਪੰਜਾਬ ਪੁਲਸ ਦੇ ਇਕ ਹੈੱਡ ਕਾਂਸਟੇਬਲ ਨੇ ਸੋਸ਼ਲ ਮੀਡੀਆ ਤੇ ਨਸ਼ਿਆਂ ਸਬੰਧੀ ਦਰਜ ਕੀਤੇ ਗਏ ਇਕ ਕੇਸ ਨੂੰ ਰਫਾ-ਦਫਾ ਕਰਵਾਉਣ ਤੇ ਉਸ ਨੂੰ ਸਸਪੈਂਡ ਕਰਵਾਉਣ ਦਾ ਖੁਲਾਸਾ ਕੀਤਾ ਹੈ। ਦੱਸ ਦਈਏ ਕਿ ਇਸ ਹੈੱਡ ਕਾਂਸਟੇਬਲ ਵਲੋਂ ਜ਼ਿਲਾ ਫਤਿਹਗੜ੍ਹ ਸਾਹਿਬ ਦੇ ਪਿੰਡ ਮੂਲੇਪੁਰ ਦੇ ਸਰਪੰਚ ਦੇ ਭਰਾ ਤੇ ਦਰਜ ਕੀਤੇ ਗਏ ਮਾਮਲੇ ਨੂੰ ਰਾਜਨੀਤਿਕ ਦਬਾਅ ਹੇਠ ਪੁਲਸ ਦੇ ਉੱਚ ਅਧਿਕਾਰੀਆਂ ਤੇ ਦਬਾਅ ਪਾ ਕੇ ਕੈਂਸਲ ਕਰਵਾਉਣ ਦੇ ਕਥਿਤ ਦੋਸ਼ ਲਗਾਏ ਹਨ।ਉਧਰ ਜਿਥੇ ਐੱਸ.ਪੀ. ਡੀ. ਫਤਿਹਗੜ੍ਹ ਸਾਹਿਬ ਹਰਪਾਲ ਸਿੰਘ ਵਲੋਂ ਹੌਲਦਾਰ ਵਲੋਂ ਨਸ਼ਿਆਂ ਸਬੰਧੀ ਦਰਜ ਕੀਤੇ ਗਏ ਕੇਸ ਨੂੰ ਰਫਾ-ਦਫਾ ਕਰਨ ਦੇ ਲਗਾਏ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਪੁਲਸ ਤੇ ਅਜਿਹਾ ਕੋਈ ਦਬਾਅ ਨਹੀਂ । ਉਨ੍ਹਾਂ ਕਿਹਾ ਕਿ ਹੌਲਦਾਰ ਰਿਸ਼ਪਾਲ ਸਿੰਘ ਇਹ ਮੈਸੇਜ ਇਸ ਕਰਕੇ ਦੇ ਰਿਹਾ ਹੈ ਕਿਉਂਕਿ ਉਸ ਨੂੰ ਪਹਿਲਾਂ ਹੀ ਅਨੁਸ਼ਾਸਨਿਕ ਕਾਰਵਾਈ ਕਰਦੇ ਹੋਏ ਮੁਅੱਤਲ ਕੀਤਾ ਜਾ ਚੁੱਕਾ ਹੈ।...

ਫੋਟੋ - http://v.duta.us/vLYaIQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/8Wg_EQAA

📲 Get Punjab News on Whatsapp 💬