ਸੰਤ ਬਾਬਾ ਸਿੰਘ ਜੀ ਦੀ ਯਾਦ ’ਚ ਕੱਢਿਆ ਗਿਆ ਨਗਰ ਕੀਰਤਨ

  |   Moganews

ਮੋਗਾ (ਵਿਪਨ)—ਮੋਗਾ ਦੇ ਨੇੜਲੇ ਪਿੰਡ ਸਿੰਘਵਾਲਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੱਚ ਖੰਡ ਵਾਸੀ ਸੰਤ ਬਾਬਾ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਸਲਾਨਾ 38ਵਾਂ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਬਾਬਾ ਸੇਵਾ ਸਿੰਘ ਜੀ ਸਿੰਘਾਵਾਲਾ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਿੰਡ ਦੇ ਵੱਖ-ਵੱਖ ਪੜਾਵਾਂ ਲਈ ਰਵਾਨਾ ਹੋਇਆ। ਇਸ ਨਗਰ ਕੀਰਤਨ ਦਾ ਪਿੰਡ ਦੀਆਂ ਸੰਗਤਾਂ ਵਲੋਂ ਥਾਂ-ਥਾਂ ਭਰਵਾਂ ਸੁਆਗਤ ਕੀਤਾ ਗਿਆ ਅਤੇ ਗੁਰੂ ਕੇ ਅਟੁੱਟ ਲੰਗਰ ਲਗਾਏ ਗਏ। ਇਸ ਨਗਰ ਕੀਰਤਨ ’ਚ ਪਹੁੰਚੇ ਕੀਰਤਨੀਏ ਜਥਿਆਂ ਵਲੋਂ ਰੱਸ ਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਪੰਥ ਦੇ ਪ੍ਰਸਿੱਧ ਢਾਡੀ ਜਥਿਆਂ ਨੇ ਧਾਰਮਿਕ ਵਾਰਾ ਗਾ ਕਿ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ।...

ਫੋਟੋ - http://v.duta.us/V8-DBAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/_9TrQQAA

📲 Get Moga News on Whatsapp 💬